ਨਹੀਂ ਰਹੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਇਜ਼ਹਾਰ ਅਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਦੇ ਸਾਬਕਾ ਮੁਖੀ ਅਤੇ ਪਦਮ ਸ਼੍ਰੀ ਇਜ਼ਹਾਰ ਆਲਮ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ ਹੈ। ਉਹ 72 ਸਾਲਾਂ ਦੇ ਸਨ। ਭਲਕ ਨੂੰ ਉਨ੍ਹਾਂ