ਨਰਾਜ਼ ਹੋ ਕੇ ‘ਕੇਂਦਰ ਸਰਕਾਰ’ ਦੀ ਮੀਟਿੰਗ ਤੋਂ ਬਾਹਰ ਆਏ ਕਿਸਾਨ, ਵੱਡੇ ਸੰਘਰਸ਼ ਦਾ ਐਲਾਨ
‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਨੇ ਨਰਾਜ਼ ਹੋ ਕੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀ ਕੇਂਦਰ ਨਾਲ ਕੋਈ ਸਹਿਮਤੀ ਨਹੀਂ ਬਣੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਪਾੜ