ਪੰਜਾਬੀ ਗਾਇਕ ਜੱਸੀ ਜਸਰਾਜ ਵੱਲੋਂ ਸ਼ਹੀਦਾਂ ਬਾਰੇ ਗਲਤ ਟਿੱਪਣੀ ਕਰਨ ‘ਤੇ FIR ਦਰਜ
‘ਦ ਖ਼ਾਲਸ ਬਿਊਰੋ :- ਗਾਇਕ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਰਹਿ ਚੁੱਕੇ ਜੱਸੀ ਜਸਰਾਜ ‘ਤੇ ਸ਼ਹੀਦਾਂ ਦੇ ਖ਼ਿਲਾਫ਼ ਬੋਲਣ ਦੇ ਮਾਮਲੇ ‘ਚ ‘ਤੇ FIR ਦਰਜ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਹ ਪਰਚਾ ਸ਼ਹੀਦ ਸੁਖਦੇਵ ਥਾਪਰ ਦੇ ਦੋਹਤੇ ਵਿਸ਼ਾਲ ਨਈਅਰ ਵੱਲੋਂ ਕਰਵਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ