ਨਵਜੋਤ ਸਿੱਧੂ ਕਰ ਰਹੇ ਹਨ ਕਾਂਗਰਸ ਪਾਰਟੀ ਦਾ ਨੁਕਸਾਨ – ਰਵਨੀਤ ਬਿੱਟੂ
‘ਦ ਖ਼ਾਲਸ ਬਿਊਰੋ:- ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ‘ਸਿੱਧੂ ਕਾਂਗਰਸ ਪਾਰਟੀ ਦਾ ਨੁਕਸਾਨ ਕਰ ਰਹੇ ਹਨ। ਸਿੱਧੂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਪਣੀ ਪਾਰਟੀ ਬਣਾ ਕੇ ਚੋਣ ਲੜਨ’। ਉਨ੍ਹਾਂ ਕਿਹਾ ਕਿ ‘ਸਿੱਧੂ ਕਿਸੇ ਨਾਲ ਮਿਲ ਕੇ ਕੰਮ ਨਹੀਂ ਕਰ