ਬੇਅਦਬੀ ਦੀਆਂ ਘਟਨਾਵਾਂ ਲਈ ਕਾਂਗਰਸ ਜ਼ਿੰਮੇਵਾਰ-ਸੁਖਬੀਰ ਬਾਦਲ
ਚੰਡੀਗੜ੍ਹ ( ਹਿਨਾ ) ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਅੰਦਰ ਵਾਪਰੀਆਂ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਪ੍ਰਤੱਖ ਸਬੂਤ ਨੇ ਇਹ ਗੱਲ ਸਾਬਿਤ ਕਰ ਦਿੱਤੀ ਹੈ ਕਿ ਇਹ