India Punjab

ਡੇਢ ਸਾਲ ’ਚ ਪੈਟਰੋਲ 36 ਤੇ ਡੀਜ਼ਲ ਹੋਇਆ 27 ਰੁਪਏ ਮਹਿੰਗਾ

‘ਦ ਖ਼ਾਲਸ ਟੀਵੀ ਬਿਊਰੋ:- ਤੇਲ ਕੀਮਤਾਂ ‘ਚ ਹੋ ਰਿਹਾ ਵਾਧਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਲਗਾਤਾਰ 5ਵੇਂ ਦਿਨ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਵਾਧਾ ਹੋਇਆ ਹੈ। ਦਿੱਲੀ ਵਿੱਚ ਹੁਣ ਪੈਟਰੋਲ ਦੀ ਨਵੀਂ ਕੀਮਤ 107.59 ਰੁਪਏ ਪ੍ਰਤੀ ਲਿਟਰ ਹੈ ਤੇ ਮੁੰਬਈ ਵਿੱਚ ਪੈਟਰੋਲ 113.46 ਰੁਪਏ ਪ੍ਰਤੀ ਲਿਟਰ

Read More
Punjab

ਸਰਕਾਰ ਨਾਲ ਕੱਲ੍ਹ ਹੋਵੇਗੀ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਕੱਲ੍ਹ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕਰੇਗਾ। ਇਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ। ਮੋਰਿੰਡਾ ਉਪ ਮੰਡਲ ਮੈਜਿਸਟਰੇਟ ਵੱਲੋਂ ਪੱਤਰ ਜਾਰੀ ਕਰਕੇ ਪੰਜਾਬ ਯੂਟੀ

Read More
Punjab

ਨਿਆਣਿਆਂ ਵਾਗੂੰ ਲੜ ਰਹੇ ਨੇ ਕਾਂਗਰਸੀ ਆਗੂ – ਤਿਵਾੜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਕਾਂਗਰਸੀ ਲੀਡਰ ਅਤੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ‘ਤੇ ਸਖਤ ਟਿੱਪਣੀ ਕਰਦਿਆਂ ਕਾਂਗਰਸੀ ਆਗੂਆਂ ਨੂੰ ਤਾੜਨਾ ਪਾਉਂਦਿਆਂ ਕਿਹਾ ਕਿ ਕਾਂਗਰਸ ਵਿੱਚ ਅਜਿਹੀ ਲੜਾਈ ਮੈਂ ਕਦੇ ਨਹੀਂ ਵੇਖੀ, ਅਸਲ ਮੁੱਦੇ ਛੱਡ ਕੇ ਆਗੂ ਨਿਆਣਿਆਂ ਵਾਂਗ ਲੜਨ ਲੱਗੇ ਹਨ। ਤਿਵਾੜੀ ਨੇ ਕਿਹਾ

Read More
Punjab

ਵਿਧਾਇਕ ਤਾਂ ਛੁਟ ਗਿਆ ਪਰ ਸੁਰੱਖਿਆ ਮੁਲਾਜ਼ਮਾਂ ਨੂੰ ਮਹਿੰਗੀ ਪਈ ਨੌਜਵਾਨ ਦੀ ਪਿ ਟਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਕਈ ਦਿਨਾਂ ਤੋਂ ਇੱਕ ਮੁੱਦਾ ਕਾਫੀ ਸੁਰਖੀਆਂ ਵਿੱਚ ਰਿਹਾ ਹੈ। ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਪਠਾਨਕੋਟ ਦੇ ਭੋਆ ਦੇ ਪਿੰਡ ਸਮਰਾਲਾ ਵਿੱਚ ਇੱਕ ਨੌਜਵਾਨ ਦੀ ਉਨ੍ਹਾਂ (ਜੋਗਿੰਦਰਪਾਲ) ਨੂੰ ਸਵਾਲ ਪੁੱਛਣ ‘ਤੇ ਕੁੱਟਮਾਰ ਕੀਤੀ ਗਈ ਸੀ। ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਦਾ ਉਕਤ ਨੌਜਵਾਨ ਦੇ

Read More
India Punjab

ਕਾਂਗਰਸ ਦਾ ਮਹਿੰਗਾਈ ਖਿਲਾਫ ਇਸ ਦਿਨ ਤੋਂ ਹੋਵੇਗਾ ਵੱਡਾ ਪ੍ਰਦਰਸ਼ਨ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਵਿੱਚ ਮਹਿੰਗਾਈ ਦੀ ਰਫਤਾਰ ਦਿਨੋਂ ਦਿਨ ਵੱਧਦੀ ਜਾ ਰਹੀ ਹੈ ਅਤੇ ਆਮ ਜਨਤਾ ਦੀ ਜੇਬ ਢਿੱਲੀ ਕਰੀ ਜਾ ਰਹੀ ਹੈ। ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਖਿਲਾਫ ਕਾਂਗਰਸ ਦੇ ਕੌਮੀ ਲੀਡਰ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਟਵੀਟ ਕਰਕੇ ਨਿਸ਼ਾਨਾ ਕੱਸਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ

Read More
Punjab

ਪੰਜਾਬ ਮਾਰਕਫੈੱਡ ਨੂੰ ਮਿਲਿਆ ਨਵਾਂ ਚੇਅਰਮੈਨ ਤੇ ਡਾਇਰੈਕਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਮਾਰਕਫੈੱਡ ਨੂੰ ਨਵਾਂ ਚੇਅਰਮੈਨ ਅਤੇ ਡਾਇਰੈਕਟਰ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਫਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜਾਬ ਮਾਰਕਫੈੱਡ (Punjab State Co-operative Supply and Marketing Federation ) ਦਾ ਚੇਅਰਮੈਨ ਅਤੇ ਡਾਇਰੈਕਟਰ ਨਿਯੁਕਤ ਕਰ ਦਿੱਤਾ ਹੈ । ਤੁਹਾਨੂੰ ਦੱਸ ਦਈਏ ਕਿ ਢਿੱਲੋਂ ਪੰਜਾਬ ਦੇ ਸਾਬਕਾ ਮੁੱਖ

Read More
India Punjab

ਕਿਸਾਨ ਵੀਰਾਂ ਦੀ ਲੰਬੀ ਉਮਰ ਲਈ ਇਨ੍ਹਾਂ ਭੈਣਾਂ ਨੇ ਆਪਣੇ ਹੱਥਾਂ ‘ਤੇ ਸਜਾਈ ਮਹਿੰਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੀਆਂ ਔਰਤ ਵਰਕਰਾਂ ਨੇ ਆਪਣੇ ਹੱਥਾਂ ਵਿੱਚ ਤਿੰਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਅਤੇ ਕਿਸਾਨੀ ਅੰਦੋਲਨ ਦੇ ਹੱਕ ਵਿੱਚ ਆਪਣੇ ਹੱਥਾਂ ‘ਤੇ ਮਹਿੰਦੀ ਲਗਾ ਕੇ ਦਿਹਾਤੀ ਦਫ਼ਤਰ ਤੋਂ ਜੀਟੀ ਰੋਡ ਤੱਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਿਆ। ਵਰਕਰਾਂ ਨੇ ਆਪਣੇ ਹੱਥਾਂ ‘ਤੇ ਮੋਦੀ ਸਰਕਾਰ ਦੇ ਖਿਲਾਫ ਨਾਅਰੇ

Read More
India Khalas Tv Special Punjab

ਕਰਵਾ ਚੌਥ ਦਾ ਸਮਾਨ ਲੈਣ ਘੱਲਿਆ ਤਾਂ ਪੀਣ ਬਹਿ ਗਿਆ ਸ਼ਰਾਬ, ਘਰਵਾਲੀ ਨੇ ਰੱਸੀ ਨਾਲ ਬੰਨ੍ਹ ਕੇ ਕੁੱਟਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰਵਾਚੌਥ ਮੌਕੇ ਪਤਨੀਆਂ ਸਵੇਰ ਤੋਂ ਹੀ ਭੁੱਖੀਆਂ ਰਹਿ ਕੇ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ ਤੇ ਅਰਦਾਸਾਂ ਕਰਦੀਆਂ ਹਨ। ਪਰ ਸੋਚੋ, ਜੇ ਕੋਈ ਸ਼ਰਾਬੀ ਪਤੀ ਬਾਜ਼ਾਰ ਕਰਵਾ ਚੌਥ ਦੀ ਪੂਜਾ ਦਾ ਸਾਮਾਨ ਲੈਣ ਗਿਆ ਉਨ੍ਹਾਂ ਪੈਸਿਆਂ ਦੀ ਸ਼ਰਾਬ ਪੀਣ ਬਹਿ ਜਾਵੇ ਤਾਂ ਪਤਨੀ ਦਾ ਪਾਰਾ ਕਿੰਨਾ ਕੁ

Read More
India Punjab

ਬੇਮੌਸਮੇ ਮੀਂਹ ਨੇ ਪੰਜਾਬ ‘ਚ ਲਿਆਂਦੀ ਹਨੇਰੀ, ਕਿਸਾਨ ਚਿੰਤਾ ‘ਚ ਡੁੱਬੇ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਵੱਖ-ਵੱਖ ਵਿੱਚ ਜਿਲ੍ਹਿਆਂ ਕੱਲ੍ਹ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਬੇਮੌਸਮੀ ਬਾਰਿਸ਼ ਕਾਰਨ ਕਈ ਥਾਈਂ ਫਸਲਾਂ ਦਾ ਨੁਕਸਾਨ ਹੋਣ ਕਾਰਨ ਲੋਕ ਪਰੇਸ਼ਾਨ ਹਨ ਤੇ ਕਿਸਾਨਾਂ ਦੀ ਚਿੰਤਾ ਹੋਰ ਵਧ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਖੜ੍ਹੀਆਂ ਫਸਲਾਂ ਵਿੱਛ ਗਈਆਂ ਹਨ ਤੇ ਮੰਡੀਆਂ ‘ਚ ਪਈ

Read More
India Punjab

ਸਿੱਧੂ ਦੇ ਟਵੀਟ ਬੰ ਬ, ਹਾਈਕਮਾਂਡ ਨੂੰ ਕੀਤਾ ਫਿਰ ਅਲਰ ਟ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਲਗਾਤਾਰ ਟਵੀਟ ਕਰਕੇ ਕਾਂਗਰਸ ਹਾਈਕਮਾਂਡ ਨੂੰ ਪੰਜਾਬ ਦੇ ਅਸਲ ਮੁੱਦੇ ਯਾਦ ਕਰਵਾਏ ਹਨ। ਸਿੱਧੂ ਨੇ ਕਿਹਾ ਹੈ ਕਿ ਪੰਜਾਬ ਨੂੰ ਆਪਣੇ ਅਸਲ ਮੁੱਦਿਆਂ ‘ਤੇ ਵਾਪਸ ਆਉਣਾ ਚਾਹੀਦਾ ਹੈ ਜੋ ਹਰ ਪੰਜਾਬੀ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਸਬੰਧਤ ਹਨ। ਸਿੱਧੂ ਨੇ

Read More