ਪੰਥ ‘ਚ ਵੰਡੀਆਂ ਪਾਉਣ ਵਾਲਿਆਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਸ ਸੁਨੇਹਾ
ਚੰਡੀਗੜ੍ਹ-(ਪੁਨੀਤ ਕੌਰ) ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੀ ਬੈਠਕ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਬੁਲਾਈ ਸੀ। ਸਮੁੱਚੀ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਇਸ ਬੈਠਕ ਵਿੱਚ ਪਹੁੰਚੇ ਸਨ। ਸ਼੍ਰੀ ਅਕਾਲ ਤਖ਼ਤ ਸਾਹਿਬ