ਸਾਈਬਰ ਠੱਗਾਂ ਦੀ ਹੁਣ ਖ਼ੈਰ ਨਹੀਂ, ਪੰਜਾਬ ਪੁਲਿਸ ਨੇ ਲਾਈ ਨਵੀਂ ਸਕੀਮ!
‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਵਿਭਾਗ ਦਾ ਸਾਈਬਰ ਵਿੰਗ ਹੁਣ ਲੋਕਾਂ ਨੂੰ ਸਾਈਬਰ ਕ੍ਰਾਈਮ ਤੋਂ ਬਚਾਏਗਾ। ਇਸ ਲਈ ਪੁਲਿਸ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਸਾਈਬਰ ਕ੍ਰਾਈਮ ਵਿੰ-.ਗ ਨੂੰ ਇਸ ਨਾਲ ਜੁੜੇ ਮਾਮਲਿਆਂ ਦੇ ਹੱਲ ਲਈ ਫੁਰਤੀ ਦਿਖਾਉਣ ਲਈ ਕਿਹਾ ਹੈ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ