Punjab

ਪੰਜਾਬ ‘ਚ ਚਾਈਨਾ ਡੋਰ ਸਮੇਤ ਕਈ ਚੀਜ਼ਾਂ ‘ਤੇ ਪਾਬੰਦੀ: 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ

ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਨਾਲ ਬਣੇ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ 05 ਜਨਵਰੀ ਯਾਨੀ ਅੱਜ ਤੋਂ ਵਾਤਾਵਰਣ

Read More
Punjab

ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਮੁਹਾਲੀ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਸੂਬੇ ਦੇ 15 ਵੱਡੇ ਹਾਈਵੇ ਪ੍ਰਾਜੈਕਟ ( highway projects )  ਜਿਨ੍ਹਾਂ ਦੀ ਕੁੱਲ ਲੰਬਾਈ 604 ਕਿਲੋਮੀਟਰ ਹੈ, ਨੂੰ ਰੋਕ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਅਜੇ 103 ਕਿਲੋਮੀਟਰ ਜ਼ਮੀਨ ਐਕੁਆਇਰ ਕਰਨੀ ਹੈ। ਇਨ੍ਹਾਂ ਪ੍ਰਾਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ

Read More
Punjab

ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਸੀਤ ਲਹਿਰ ਨੇ ਠਾਰੇ ਪੰਜਾਬੀ

ਮੁਹਾਲੀ : ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਕੜਾਕੇ ਦੀ ਠੰਡ ਪੈ ਰਹੀ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਧੁੰਦ ਅਤੇ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੌਰਾਨ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸਕੂਲ ਅਤੇ ਕਾਲਜ ਨਹੀਂ ਖੁੱਲ੍ਹਣਗੇ। ਮੌਸਮ ਵਿਗਿਆਨ

Read More
Punjab

10 ਨੂੰ ਕਿਸਾਨਾਂ ਵੱਲੋਂ ਸਾੜੀਆਂ ਜਾਣਗੀਆਂ ਅਰਥੀਆਂ

ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੂਰੇ ਦੇਸ਼ ਵਿਚ 10 ਜਨਵਰੀ ਨੂੰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਤੁਸੀਂ ਮੰਗਾਂ ਮਨਵਾਉਣੀਆਂ ਚਾਹੁੰਦੇ ਹੋ ਤਾਂ ਪੂਰੇ ਦੇਸ਼ ਵਿਚ ਅਰਥੀਆਂ ਸਾੜੀਆਂ ਜਾਣ। ਉਨ੍ਹਾਂ ਵਿਦਿਆਰਥੀਆਂ,ਪੰਚਾਇਤਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਪੀਲ ਕੀਤੀ ਕਿ ਉਹ ਵੀ ਇਸ

Read More
India Punjab

ਡਾਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਉੱਠੀ ਮੰਗ, ਸੰਸਦ ਮੈਂਬਰ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਉੱਠੀ ਹੈ। ਇਹ ਮੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ। ਪੱਤਰ

Read More
Others Punjab

ਕਿਸਾਨਾਂ ਦੀ ਹੋਈ ਮਹਾਂਪੰਚਾਇਤ! ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 40ਵੇਂ ਦਿਨ ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਮਹਾਂਪੰਚਾਇਤ ਹੋਈ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਇਸ ਮਹਾਂਪੰਚਾਇਤ ਨੂੰ ਖੁਦ ਜਗਜੀਤ ਸਿੰਘ ਡੱਲੇਵਾਲ ਨੇ ਸੰਬੋਧਨ ਕੀਤਾ। ਕਿਸਾਨ ਮਹਾਂਪੰਚਾਇਤ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਪੁੱਜੇ, ਜਿਸ ਕਾਰਨ ਨਰਵਾਣਾ ਤੋਂ ਪਤਾਰਾ ਨੂੰ ਜਾਂਦੀ

Read More
Others Punjab

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਸਜਾਇਆ ਨਗਰ ਕੀਰਤਨ

ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (sgpc) ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ

Read More
India Punjab

ਸਿੱਖ ਫਾਰ ਜਸਟਿਸ ‘ਤੇ ਲਗਾਈ ਪਾਬੰਦੀ ਵਧਾਈ

ਬਿਉਰੋ ਰਿਪੋਰਟ –  ਸਿੱਖ ਫਾਰ ਜਸਟਿਸ (Sikh For Justice) ‘ਤੇ ਲਗਾਈ ਪਾਬੰਦੀ ਅਗਲੇ ਸਾਲ ਤੱਕ ਬਰਕਰਾਰ ਰਹੇਗੀ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਤੇ ਲਗਾਈ ਪਾਬੰਦੀ ਨੂੰ ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਤੱਕ ਵਧਾ ਦਿੱਤਾ ਹੈ। ਇਸ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਯੂਏਪੀਏ ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਇਸ ਤੇ 2019 ਵਿਚ

Read More