India Punjab

PSPCL ਨੇ 96,911 ਘਰੇਲੂ ਖਪਤਕਾਰਾਂ ਦੇ ਕਿਹੜੇ ਬਿੱਲ ਕੀਤੇ ਮੁਆਫ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੀਐੱਸਪੀਸੀਐੱਲ ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96,911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ,

Read More
India Punjab

ਪੰਜਾਬ ਦੀ ਸਿਆਸਤ ਨਾਲ ਕੀ ਹੈ ‘ਅਰੂਸਾ ਕਨੈਕਸ਼ਨ’

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੀ ਸਿਆਸੀ ਜੰਗ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨ ਵਿੱਚ ਰਹਿਣ ਵਾਲੀ ਮਹਿਲਾ ਮਿੱਤਰ ਵੱਡਾ ਮੁੱਦਾ ਬਣ ਗਈ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਰੂਸਾ ਦੇ ਆਈਐਸਆਈ ਨਾਲ ਸੰਬੰਧਾਂ ਦੀ ਜਾਂਚ ਕਰਵਾਉਣ ਲਈ ਇੱਕ ਟਵੀਟ ਕੀਤਾ ਸੀ, ਜਿਸ ਤੋਂ ਬਾਅਦ

Read More
India Khaas Lekh Khalas Tv Special Punjab

ਪ੍ਰਕਾਸ਼ ਪੁਰਬ ‘ਤੇ ਖ਼ਾਸ ਪੇਸ਼ਕਸ਼ : ‘ਸੇਵਕ ਤਾਈਂ ਸੁਆਮੀ ਦੀ ਮਿਲੀ ਪਦਵੀ, ਭਾਨ ਭਾਨੀ ਦਾ ਭਗਤ ਭਗਵਾਨ ਬਣਿਆ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ‘ਦ ਖ਼ਾਲਸ ਟੀਵੀ ਦੀ ਸਾਰੀ ਟੀਮ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 487ਵੇਂ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਕੋਟਾਨ ਕੋਟਿ ਵਧਾਈ ਦਿੰਦੀ ਹੈ। ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ

Read More
Punjab

ਕੈਪਟਨ ਨੇ ਟਵਿੱਟਰ ਜ਼ਰੀਏ ਸਿੱਧੂ ਨੂੰ ਕੀ ਜਵਾਬ ਦਿੱਤਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਜ਼ਰੀਏ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਟਵਿੱਟਰ ਜ਼ਰੀਏ ਉਨ੍ਹਾਂ (ਕੈਪਟਨ) ਨੂੰ ਕੇਂਦਰੀ ਖੇਤੀ ਕਨੂੰਨਾਂ ਦਾ ਨਿਰਮਾਤਾ ਕਹਿਣ ਤੋਂ ਬਾਅਦ ਜਵਾਬ ਦਿੱਤਾ ਹੈ। ਰਵੀਨ ਠੁਕਰਾਲ ਨੇ ਟਵੀਟ ਜ਼ਰੀਏ ਕਿਹਾ ਕਿ ਨਵਜੋਤ ਸਿੱਧੂ ਤੁਸੀਂ

Read More
Punjab

ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਦਿੱਤੀ ਕਿਹੜੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ

Read More
India Punjab

ਜਿੱਥੇ ਵਾਪਾਰੀ ਧਰਨਾ ਲਾਉਣ, ਉੱਥੇ ਘੇਰ ਲਉ ਅਫਸਰ, ਚੜੂਨੀ ਦੀ ਪੰਜਾਬ ਦੇ ਕਿਸਾਨਾਂ ਨੂੰ ਕਿਉਂ ਕੀਤੀ ਇਹ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਝੋਨੇ ਦੇ ਕਰੀਬ 100 ਟਰੱਕ ਦੂਜੇ ਸੂਬਿਆਂ ਤੋਂ ਜੋ ਆਇਆ ਸੀ, ਨੂੰ ਖਨੌਰੀ ਪਾਤੜਾਂ ਦੇ ਨੇੜੇ ਫੜਿਆ ਹੋਇਆ ਹੈ। ਉਸ ਦੇ ਵਿਰੋਧ ਵਿੱਚ ਜਿਨ੍ਹਾਂ ਵਾਪਾਰੀਆਂ

Read More
India Punjab

BKMF ਕਿਸਾਨ ਮੋਰਚੇ ਦੇ ਕਿਸ ਫੈਸਲੇ ਨੂੰ ਦੇਵੇਗਾ ਟੱਕਰ, ਇੱਥੋ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਭਾਰਤੀ ਕਿਸਾਨ ਮਜ਼ਦੂਰ ਫੈਡਰੇਸ਼ਨ ਦੀ ਮੀਟਿੰਗ ਹੋਈ ਹੈ ਅਤੇ ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਵਿੱਚ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਵੀ ਸ਼ਾਮਿਲ ਸਨ। ਮੀਟਿੰਗ ਤੋਂ ਬਾਅਦ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚਾ ਦੇ ਉਸ ਫੈਸਲੇ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ

Read More
India Punjab

ਚੜੂਨੀ ਦੀ ਹਰਿਆਣਾ ਵਾਸੀਆਂ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੇ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਜਾਤੀਵਾਦ, ਧਰਮ ਦੇ ਨਾਂ ‘ਤੇ ਆਪਸ ਵਿੱਚ ਵੰਡ ਰਹੇ ਹਾਂ। ਹਰਿਆਣਾ ਦੀਆਂ ਕਈ ਜਗ੍ਹਾਵਾਂ ਤੋਂ ਜਾਤੀਆਂ, ਧਰਮ ਦੇ ਨਾਂ ‘ਤੇ ਹਮਲੇ ਹੋ ਰਹੇ ਹਨ ਅਤੇ ਇੱਕ ਦੂਜੇ ਦੇ ਖਿਲਾਫ ਇਸ ਸਬੰਧੀ ਮੁਹਿੰਮ

Read More
Punjab

ਕਾਂਗਰਸ ਹਾਈਕਮਾਂਡ ਨੇ ਕਿਸਨੂੰ ਦਿੱਤੀ ਹਰੀਸ਼ ਰਾਵਤ ਦੀ ਥਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਚੰਡੀਗੜ੍ਹ ਕਾਂਗਰਸ ਦਾ ਵੀ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪੰਜਾਬ ਕਾਂਗਰਸ

Read More
Punjab

ਅਕਾਲੀ ਦਲ ਨੇ ਐਲਾਨੇ ਦੋ ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਰਵੀਕਰਨ ਸਿੰਘ ਕਾਹਲੋਂ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਫਤਿਹਗੜ੍ਹ ਚੂੜੀਆਂ ਤੋਂ

Read More