ਨਵਜੋਤ ਸਿੱਧੂ ਦੀ ਬਿਆਨਬਾਜ਼ੀ ਤੋਂ ਖਿਝੇ ਕਾਂਗਰਸੀਆਂ ਨੇ ਹਾਈਕਮਾਂਡ ਨੂੰ ਭੇਜੀ ਤਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੀਤੀ ਜਾ ਰਹੀ ਤਿੱਖੀ ਬਿਆਨਬਾਜ਼ੀ ਦੇ ਖਿਲਾਫ ਪੰਜਾਬ ਦੇ ਤਿੰਨ ਮੰਤਰੀਆਂ ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੇ ਕੈਪਟਨ ਦੇ ਪੱਖ ਵਿੱਚ ਉਤਰਦਿਆਂ ਕਾਂਗਰਸ ਪਾਰਟੀ ਹਾਈ ਕਮਾਂਡ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ ਸਖਤ