ਚੰਡੀਗੜ੍ਹ ‘ਚ ਸ਼ਰਾਬ ਦੇ ਸ਼ੌਕੀਨਾਂ ਨੂੰ ਇਹ ਖਬਰ ਕਰ ਦੇਵੇਗੀ ਪਰੇਸ਼ਾਨ
‘ਦ ਖ਼ਾਲਸ ਬਿਊਰੋ :- ਕਰੋਨਾ ਮਹਾਂਮਾਰੀ ਨੇ ਸਾਰੀ ਦੁਨੀਆ ਨੂੰ ਸਹਿਮ ਦੇ ਮਾਹੌਲ ਵਿੱਚ ਪਾ ਦਿੱਤਾ ਹੈ। ਵੱਖ-ਵੱਖ ਸੂਬਾ ਸਰਕਾਰਾਂ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਫੈਸਲੇ ਲੈ ਰਹੀ ਹੈ। ਇਸਦੇ ਬਾਵਜੂਦ ਵੀ ਕਈ ਲੋਕਾਂ ਵੱਲੋਂ ਕਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ, ਜਿਸ ਕਰਕੇ ਸੂਬਾ ਸਰਕਾਰਾਂ ਨੇ ਸੂਬਿਆਂ ਵਿੱਚ ਸਖਤੀ ਵਧਾ