ਮੀਂਹ ਨੇ ਖਾਧੇ ਕਣਕਾਂ ਦੇ ਦਾਣੇ,ਅੰਨਦਾਤਾ ਮੁਸ਼ਕਿਲ ‘ਚ
ਚੰਡੀਗੜ੍ਹ- ਮੌਸਮ ਨੇ ਇੱਕ ਵਾਰ ਫਿਰ ਆਪਣਾ ਮਿਜ਼ਾਜ ਬਦਲ ਲਿਆ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਕਈ ਜਗ੍ਹਾ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਪਹਾੜਾਂ ‘ਚ ਖੂਬ ਬਰਫ਼ਬਾਰੀ ਹੋ ਰਹੀ ਹੈ ਅਤੇ ਇਸ ਦਾ ਅਸਰ ਪੰਜਾਬ, ਹਰਿਆਣਾ, ਦਿੱਲੀ ਸਮੇਤ ਕਈ ਸੂਬਿਆਂ ‘ਚ ਵੇਖਣ ਨੂੰ ਮਿਲ ਰਿਹਾ ਹੈ। ਇਸ ਮੀਂਹ ਤੇ ਝੱਖੜ ਨੇ ਕਿਸਾਨਾਂ ਦੇ