ਮਾਨਸਾ ‘ਚ ਗ੍ਰੰਥੀ ਨੂੰ ਘੜੀਸ-ਘੜੀਸ ਕੁੱਟਿਆ,ਕਕਾਰਾਂ ਦੀ ਕੀਤੀ ਬੇਅਦਬੀ
ਚੰਡੀਗੜ੍ਹ- ਮਾਨਸਾ ’ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿੱਚ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁੱਝ ਲੋਕਾਂ ਵੱਲੋਂ ਕੁੱਟਮਾਰ, ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ। ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕੀਤੀ ਹੈ। ਇਸ ਮਾਮਲੇ ਦੀ ਜਾਂਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਕਰਾਉਣ