ਭਗਵੰਤ ਮਾਨ ਨੇ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਕੀਤੀ ਸ਼ੁਰੂਆਤ
‘ਦ ਖ਼ਾਲਸ ਬਿਊਰੋ:- ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕਰ ਰਹੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਗ੍ਰਾਮ ਸਭਾ ਕੋਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਬਹੁਤ ਵੱਡੀ ਤਾਕਤ ਹੈ। ਭਗਵੰਤ ਮਾਨ ਨੇ ਇਸ ਮੁਹਿੰਮ ਦੀ