12ਵੀਂ ਦੇ ਵਿਦਆਰਥੀਆਂ ਨੂੰ ਮਿਲੇਗੀ ‘ਪੰਜਾਬ ਸਮਾਰਟ ਕੰਟੈਕਟ ਸਕੀਮ’, ਪੜ੍ਹੋ ਕੀ ਹੈ ਖ਼ਾਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਦਰਨ ਦੇ ਹੁਕਮ ਦਿੱਤੇ ਹੋਏ ਹਨ ਪਰ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਨਾ ਹੋਵੇ, ਇਸ ਲਈ ਕੈਪਟਨ ਸਰਕਾਰ ਕਈ ਕਦਮ ਚੁੱਕ ਰਹੀ ਹੈ। ਪੰਜਾਬ ਮੰਤਰੀ ਮੰਡਲ ਨੇ ਅਕਾਦਮਿਕ ਵਰ੍ਹੇ 2021-22 ਲਈ ਬਾਰ੍ਹਵੀਂ