ਅਕਾਲੀ ਦਲ ਵੱਲੋਂ ਵੀ ਕਿਸਾਨਾਂ ਦੇ 25 ਸਤੰਬਰ ਨੂੰ ਸੱਦੇ ‘ਪੰਜਾਬ ਬੰਦ’ ਦੀ ਹਮਾਇਤ
‘ਦ ਖ਼ਾਲਸ ਬਿਊਰੋ:- ਦੇਸ਼ ਭਰ ਵਿੱਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਗਰਮਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 25 ਤਾਰੀਕ ਨੂੰ ਪੰਜਾਬ ਭਰ ਵਿੱਚ 3 ਘੰਟੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ