Khetibadi Punjab

ਮਹਾਂ-ਪੰਚਾਇਤ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਮੈਨੂੰ ਵਿਸ਼ਵਾਸ਼ ਹੈ ਕਿ ਅਸੀਂ ਮੋਰਚਾ ਜਰੂਰ ਜਿਤਾਂਗੇ। ਮਹਾਂ ਪੰਚਾਇਤ ’ਤੇ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਤੁਸੀਂ ਇੱਥੇ ਪਹੁੰਚਣ ਲਈ ਬਹੁਤ

Read More
Punjab

ਪੰਜਾਬ ‘ਚ ਬਣੇਗਾ ਨਵਾਂ ਅਕਾਲੀ ਦਲ, ਐਮਪੀ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਵਿਚ ਬਣਨ ਵਾਲੀ ਨਵੀਂ ਪਾਰਟੀ ਦੇ ਨਾਮ ਦੇ ਐਲਾਨ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ। ਦੱਸ ਦੇਈਏ ਕਿ ਸਰਬਜੀਤ ਸਿੰਘ ਖਾਲਸਾ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਮਿਲ ਕੇ ਸੂਬੇ ਵਿਚ ਨਵੀਂ ਸਿਆਸੀ ਪਾਰਟੀ

Read More
India Khetibadi Punjab

ਖਨੌਰੀ ਬਾਰਡਰ ਨੂੰ ਲੈ ਕੇ ਕਿਸਾਨ ਆਗੂ ਰਕੇਸ਼ ਟਿਕੈਤ ਦੀ ਵੱਡਾ ਬਿਆਨ

ਹਰਿਆਣਾ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਂ-ਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਦੂਰ ਦੁਰੇਡੇ ਤੋਂ ਪਹੁੰਚ ਰਹੇ ਹਨ। ਇਸੇ ਦੌਰਾਨ ਕਿਸਾਨ ਆਗੂ ਵੀ ਮਹਾਂ-ਪੰਚਾਇਤ ਵਿੱਚ ਹਾਜ਼ਰੀ ਭਰ ਰਹੇ ਹਨ। ਮਹਾਂ ਪੰਚਾਇਤ ਵਿੱਚ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ

Read More
India Khetibadi Punjab

ਪੰਜਾਬ ਖੇਤੀਬਾੜੀ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਅੱਗੇ ਚੁੱਕਿਆ ਡੱਲੇਵਾਲ ਦਾ ਮਾਮਲਾ

ਦਿੱਲੀ : ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੂਰੇ ਦੇਸ਼ ਦੇ ਖੇਤੀਬਾੜੀ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਹੈ। ਜਿਸ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਟਿੰਗ ਦੇ ਵਿੱਚ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਦਾ ਮਾਮਲਾ ਚੁੱਕਿਆ। ਉਹਨਾਂ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਇਸ

Read More
Punjab

ਸਰਕਾਰੀ ਹਸਪਤਾਲ ਦੀਆਂ ਸੇਵਾਵਾਂ ਹੋ ਸਕਦੀਆਂ ਠੱਪ! ਹੜਤਾਲ ਦੀ ਚੇਤਾਵਨੀ

ਬਿਉਰੋ ਰਿਪੋਰਟ – ਪੰਜਾਬ ਵਿਚ ਸਰਕਾਰ ਨੂੰ ਨਿਤ ਦਿਨ ਧਰਨਿਆਂ ਨੇ ਸਤਾਇਆ ਹੋਇਆ ਹੈ। ਸਰਕਾਰ ਦੀਆਂ ਮੁਸ਼ਕਲਾਂ ਵਿਚ ਵਾਧਾ ਹੁਣ ਪੀਸੀਐਮਐਸ ਡਾਕਟਰ ਕਰ ਸਕਦੇ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ ਇਕ ਵਾਰ ਫਿਰ ਹੜਤਾਲ ‘ਤੇ ਜਾ ਸਕਦੀ ਹੈ, ਜੇਕਰ ਉਹ ਹੜਤਾਲ ਕਰਦੇ ਹਨ ਤਾਂ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਤੋਂ ਪ੍ਰਭਾਵਿਤ ਹੋ ਸਕਦੀਆਂ ਹਨ। ਪੀਸੀਐਮਐਸ ਡਾਕਟਰਜ਼ ਐਸੋਸੀਏਸ਼ਨ

Read More
Khetibadi Punjab

ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂ-ਪੰਚਾਇਤ ਸ਼ੁਰੂ

ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਗਈ ਹੈ। ਖਨੌਰੀ ਬਾਰਡਰ ’ਤੇ ਲੋਕ ਭਾਰੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਮਹਾਂ-ਪੰਚਾਇਤ ਦੇ ਜ਼ਰੀਏ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਕਿਸਾਨ ਮੋਰਚੇ ਵੱਲੋਂ 2 ਲੱਖ ਲੋਕਾਂ

Read More