ਪਰਗਟ ਸਿੰਘ ਨੇ ਕੈਪਟਨ ਦੇ ਸਿਰ ਭੰਨਿਆ ਕੇਂਦਰ ਦੇ ਨਵੇਂ ਫੈਸਲੇ ਦਾ ਭਾਂਡਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਵਿਜੈ ਇੰਦਰ ਸਿੰਗਲਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਖੂਬ ਨਿਸ਼ਾਨੇ ਕੱਸੇ ਹਨ। ਪਰਗਟ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਨੂੰ 50 ਕਿਲੋਮੀਟਰ ਤੱਕ ਕੌਮਾਂਤਰੀ ਹੱਦ ਦਾ ਦਾਇਰਾ ਦੇਣ ਦੇ ਫੈਸਲੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ
