26 ਜੂਨ ਨੂੰ ਦੇਸ਼ ਦੇ ਸਾਰੇ ਰਾਜ ਭਵਨ ਘੇਰਨਗੇ ਕਿਸਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਐਲਾਨ ਕੀਤੇ ਹਨ। 14 ਜੂਨ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਮੋਰਚਿਆਂ ‘ਤੇ ਮਨਾਇਆ ਜਾਵੇਗਾ। 24 ਜੂਨ ਨੂੰ ਸੰਤ ਕਬੀਰ ਜੀ ਦੀ ਜੈਅੰਤੀ ਦੇਸ਼ ਭਰ ਵਿੱਚ ਮਨਾਈ ਜਾਵੇਗੀ। ਇਸ ਮੌਕੇ ਸਾਰੇ ਕਾਰੀਗਰਾਂ,