ਹਰਿਆਣੇ ਦੇ ਅਰਾਵਲੀ ਜੰਗਲ ਨੇੜੇ ਵਸੇ 10 ਹਜ਼ਾਰ ਘਰਾਂ ਉੱਤੇ ਸੁਪਰੀਮ ਕੋਰਟ ਦੀ ਤਲਵਾਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਰਾਵਲੀ ਦੇ ਜੰਗਲ ‘ਤੇ ਕੀਤੇ ਗਏ ਕਬਜ਼ਿਆਂ ਨੂੰ ਬਿਨਾਂ ਦੇਰੀ ਹਟਾਉਣ ਲਈ ਸੁਪਰੀਮ ਕੋਰਟ ਨੇ ਅੱਜ ਹਰਿਆਣਾ ਸਰਕਾਰ ਤੇ ਫਰੀਦਾਬਾਦ ਨਗਰ ਨਿਗਮ ਨੂੰ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਇਸ ਕਾਰਵਾਈ ਨਾਲ ਅਰਾਵਲੀ ਦੇ ਵਣ ਖੇਤਰ ਵਿੱਚ ਇਕ ਪਿੰਡ ਦੇ ਕੋਲ ਬਣੇ 10 ਹਜ਼ਾਰ ਘਰ ਇਸ ਫੈਸਲੇ ਨਾਲ ਪ੍ਰਭਾਵਿਤ