ਕਿਸਾਨ ਲੀਡਰ ਆਪਣੀਆਂ ਹੀ ਕਰ ਰਹੇ ਹਨ ਗੱਲਾਂ, ਕਿਸਾਨਾਂ ਦੀ ਨਹੀਂ ਹੋ ਰਹੀ ਚਰਚਾ – ਭਾਟੀਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਸੰਸਦ ਮੈਂਬਰ ਸੰਜੇ ਭਾਟੀਆ ਨੇ ਕਿਸਾਨ ਲੀਡਰ ਰਾਕੇਸ਼ ਟਿਕੈਤ ਅਤੇ ਗੁਰਨਾਮ ਸਿੰਘ ਚੜੂਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਅਤੇ ਰਾਕੇਸ਼ ਟਿਕੈਤ ਕੁੱਝ ਵੀ ਕਹਿ ਰਹੇ ਹਨ। ਸਾਰੇ ਅਲੱਗ-ਅਲੱਗ ਦਿਸ਼ਾ ਵੱਲ ਜਾ ਰਹੇ ਹਨ। ਕਿਸਾਨਾਂ ਦੀ ਤਾਂ ਹੁਣ ਚਰਚਾ ਤੱਕ ਨਹੀਂ ਹੋ ਰਹੀ। ਜਿਨ੍ਹਾਂ ਨੇ ਅੰਦੋਲਨ