ਲਾਪਤਾ ਪਾਵਨ ਸਰੂਪ ਮਾਮਲਾ : ਕਾਨੂੰਨੀ ਮਾਹਿਰਾਂ ਦੀ ਕਮੇਟੀ ਹੀ ਕਰੇਗੀ ਦੋਸ਼ੀਆਂ ਖਿਲਾਫ਼ ਕਾਰਵਾਈ ‘ਤੇ ਚਰਚਾ
‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ, ਸਗੋਂ ਇਹੀ ਕਮੇਟੀ ਸਿੱਖ ਗੁਰਦੁਆਰਾ ਐਕਟ ਮੁਤਾਬਕ ਇਸ ਸਬੰਧੀ ਕਾਰਵਾਈ ਬਾਰੇ ਵਿਚਾਰ-ਚਰਚਾ ਕਰੇਗੀ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਆਪਣੇ ਪਹਿਲੇ ਫ਼ੈਸਲੇ