ਕਿਸਾਨੀ ਅੰਦੋਲਨ ਦੀ ਜਿੱਤ ਲਈ ਇੱਕ ਹੋਰ ਕਿਸਾਨ ਨੇ ਹਾਰੀ ਜ਼ਿੰਦਗੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਕਈ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਕਿਸਾਨ ਲਗਾਤਾਰ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਨੂੰ ਜਿੱਥੇ ਕੁਦਰਤੀ ਮੁਸੀਬਤਾਂ ਦਾ