Punjab

ਭਗਵੰਤ ਨੇ ਮਾਂ ਨਾਲ ਤੇ ਸਿੱਧੂ ਨੇ ਸਮਰਥਕਾਂ ਨਾਲ ਭਰੇ ਪਰਚੇ

‘ਦ ਖ਼ਾਲਸ ਬਿਊਰੋ : ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਪੰਜਾਬ ਦੇ ਹਿਤਾਂ ਲਈ ਆਪ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਧੂਰੀ ਤੋਂ ਚੋਣ ਲੜ ਰਹੇ ਹਨ ਤੇ ਅੱਜ ਉਹਨਾਂ ਨਾਮਜ਼ਦਗੀ ਪੱਤਰ ਭਰਿਆ। ਨਾਮਜ਼ਦਗੀ ਲਈ ਉਹ ਆਪਣੇ ਮਾਤਾ ਜੀ ਦੇ ਨਾਲ ਪਹੁੰਚੇ

Read More
Punjab

ਖਿੱਦੋ ਖੂੰਡੀ ਵਾਲੇ ‘ਕਮਲ’ ਦਾ ਫੁੱਲ ਫੜਨ ਦੇ ਚਾਹਵਾਨ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਦਾ ਮਹੌਲ ਗਰਮਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ 6 ਉਮੀਦਵਾਰਾਂ ਨੇ ਭਾਜਪਾ ਦੇ ਚੋਣ ਨਿਸ਼ਾਨ ‘ਕਮਲ’ ‘ਤੇ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ। ਇਹਨਾਂ ਉਮੀਦਵਾਰਾਂ ਵਿਚ ਬਠਿੰਡਾ ਸ਼ਹਿਰੀ ਤੋਂ ਰਾਜ

Read More
India Punjab

ਹੁਣ ਬੀਬੀਆਂ ਨੇ ਪਾਇਆ ਕਾਂਗਰਸ ਪਾਰਟੀ’ਚ ਘਸਮਾਣ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਵਿਗੜਦੀ ਸਥਿਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਹੁਣ ਤੱਕ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਟਿਕਟਾਂ ਦੀ ਵੰਡ ਤੋਂ ਬਾਅਦ ਕਈ ਵੱਡੇ ਆਗੂਆਂ ਵੱਲੋਂ ਨਾਰਾਜ਼ਗੀ ਜਾਹਰ ਕੀਤੀ ਗਈ ਹੈ ‘ਤੇ ਹੁਣ ਮਹਿਲਾ ਕਾਂਗਰਸ ਵੱਲੋਂ ਵੀ ਟਿਕਟਾਂ ਦੀ ਵੰਡ ਨੂੰ ਲੈ ਕੇ

Read More
India Punjab

ਮੁੜ ਸ਼ੁਰੂ ਹੋਵੇਗਾ ਕਿਸਾਨਾਂ ਦਾ ਮੋਰਚਾ

‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕਿਸਾਨ ਸੰਘਰਸ਼ ਦੌਰਾਨ ਉੱਠੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਕਮੇਟੀ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ

Read More
Punjab

 ‘ਆਪ’ ਨੇ ਕੋਠੀਆਂ ਤੇ ਕਾਰਾਂ ਲੈ ਕੇ ਟਿਕਟਾਂ ਦਿੱਤੀਆਂ : ਰਾਜੇਵਾਲ

‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਾ ਹੋਣ ਦੇ ਕਾਰਨ ਸਪੱਸ਼ਟ ਕੀਤੇ। ਉਨ੍ਹਾਂ ‘ਆਪ’ ਉਮੀਦਵਾਰਾਂ ਦੀਆਂ ਟਿਕਟਾਂ ਵੇਚਣ ਦੇ ਦੋ ਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਾਰੇ ਸਬੂਤ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤੇ ਸਨ। ਰਾਜੇਵਾਲ ਨੇ

Read More
India International Punjab

ਗਲਤ ਸਾਬਿਤ ਹੋਈ ਮਾਹਿਰਾਂ ਦੀ ਚਿ ਤਾਵਨੀ, ਐਪਲ ਦੀ ਵਧੀ ਵਿਕਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਾਈਕ੍ਰੋਚਿਪਸ ਦੀ ਵਿਸ਼ਵਵਿਆਪੀ ਕਮੀ ਦੇ ਬਾਵਜੂਦ ਕ੍ਰਿਸਮਸ ਦੇ ਦੌਰਾਨ ਐਪਲ ਦੀ ਵਿਕਰੀ ਵਧੀ ਹੈ। ਐਪਲ ਦੀ ਵਿਕਰੀ ਅਕਤੂਬਰ ਤੋਂ ਦਸੰਬਰ ਦੇ ਵਿਚਕਾਰ 11 ਪ੍ਰਤੀਸ਼ਤ ਵੱਧ ਕੇ 123.9 ਅਰਬ ਡਾਲਰ ਹੋ ਗਈ। ਬਾਜ਼ਾਰ ਬੰਦ ਹੋਣ ਤੋਂ ਬਾਅਦ ਕਾਰੋਬਾਰ ਵਿੱਚ ਕੰਪਨੀ ਦੇ ਸ਼ੇਅਰ ‘ਚ ਚਾਰ ਫੀਸਦੀ ਦਾ ਉਛਾਲ ਆਇਆ ਹੈ ਕਿਉਂਕਿ

Read More
Punjab

ਇਕੱਤੀ ਜਨਵਰੀ ਨੂੰ ਮਨਾਇਆ ਜਾਵੇਗਾ ‘ਵਿਸ਼ਵਾ ਸਘਾਤ ਦਿਵਸ:ਸੰਯੁਕਤ ਕਿਸਾਨ ਮੋਰਚਾ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਭਰ ‘ਚ 31 ਜਨਵਰੀ ਨੂੰ ‘ਵਿਸ਼ਵਾ ਸਘਾਤ ਦਿਵਸ’ ਮਨਾਇਆ ਜਾਵੇਗਾ ਅਤੇ ਵੱਡੇ ਰੋ ਸ ਮੁਜ਼ਾ ਹਰੇ ਕੀਤੇ ਜਾਣਗੇ।  ਮੋਰ ਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇ ਬੰਦੀਆਂ ਵੱਲੋਂ ਇਸ ਦੀ ਤਿਆਰੀ ਪੂਰੇ ਜੋਸ਼ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਰੋ ਸ ਪ੍ਰਦ ਰਸ਼ਨ ਨੂੰ

Read More
Punjab

ਪੰਧੇਰ ਵੱਲੋਂ ਕੇਂਦਰ ਸਰਕਾਰ ਵਿਰੁਧ ਰੋ ਸ ਪ੍ਰਦ ਰਸ਼ਨ ਦਾ ਸੱਦਾ

‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘ ਰਸ਼ ਕਮੇਟੀ ਦੇ ਸੂਬਾ ਸੱਕਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ  ਪਿਛਲੇ ਸਾਲ 28 ਤੇ 29 ਜਨਵਰੀ ਨੂੰ ਸਿੰਘੂ ਬਾਰਡਰ ਤੇ ਕਿਸਾਨਾਂ ਤੇ ਹੋਏ ਹ ਮਲੇ ਕਾਰਣ ਇਸ ਸਾਲ ਇਹਨਾਂ ਨੂੰ ਕਾਲੇ ਦਿਨਾਂ ਵੱਜੋਂ ਮਨਾਇਆ ਜਾਵੇਗਾ ਤੇ ਪੰਜਾਬ ਵਿੱਚ ਕੇਂਦਰ ਸਰਕਾਰ ਵਿਰੁਧ ਅੱਰ ਥੀ ਫੁ ਕ ਮੁਜ਼ਾ ਹਰੇ

Read More
Punjab

ਆਪ ਦੋਨਾਂ ਰਵਾਇਤੀ ਪਾਰਟੀਆਂ ਦਾ ਤੀਸਰਾ ਬਦਲ: ਕੇਜਰੀਵਾਲ

‘ਦ ਖ਼ਾਲਸ ਬਿਊਰੋ : ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ  ਆਪ ਦੇ ਪੰਜਾਬ ਤੋਂ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਹਲਕੇ ਫ਼ਿਲੋਰ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਤੇ ਦਿੱਲੀ ਵਿੱਚ ਵਿਕਾਸ ਦੀ ਤੱਰਜ਼ ਤੇ ਵਿਕਾਸ ਕਰਨ ਲਈ ਆਪ ਨੂੰ ਵੋਟਾਂ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਬੋਲਦਿਆਂ

Read More
Punjab

ਸੁਖਪਾਲ ਸਿੰਘ ਖਹਿਰਾ ਹੋਏ ਜੇ ਲ ‘ਚੋਂ ਰਿਹਾਅ

‘ਦ ਖ਼ਾਲਸ ਬਿਊਰੋ : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਹਾਈ ਕੋਰ ਟ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਅੱਜ ਰਿਹਾਅ ਹੋ ਗਏ ਹਨ। ਉਹਨਾਂ ਖਿਲਾ ਫ਼ ਈ ਡੀ ਵੱਲੋਂ ਮੁਹਾਲੀ ਵਿਖੇ ਮਨੀ ਲਾਂਡ ਰਿੰਗ ਐ ਕਟ ਤਹਿਤ ਕੇ ਸ ਦਰਜ ਕੀਤਾ ਗਿਆ ਸੀ। ਉਹ ਪਿਛਲੇ ਦੋ ਮਹਿਨਿਆਂ ‘ਤੋਂ ਜੇ ਲ੍ਹ ਵਿੱਚ

Read More