Punjab

2 ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਦੇ ਘਰ ਪਏ ਸਨ ਸੁੱਤੇ

ਜਲੰਧਰ ‘ਚ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਉਦੋਂ ਤੋਂ ਮੁਲਜ਼ਮ ਫਰਾਰ ਹਨ। ਥਾਣਾ ਰਾਮਾ ਮੰਡੀ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।

Read More
India Khetibadi Punjab

ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹੋਈ ਹਾਦਸਾਗ੍ਰਸਤ

ਬਠਿੰਡਾ ਵਿਚ ਮਹਾਂਪੰਚਾਇਤ ‘ਤੇ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਦੀ ਬੱਸ ਟੋਹਾਣਾ ਮਹਾਂਪੰਚਾਇਤ ‘ਤੇ ਜਾ ਰਹੀ ਸੀ। ਇਸ ਬੱਸ ਵਿਚ ਕਰੀਬ 22 ਕਿਸਾਨ ਸਵਾਰ ਸਨ। ਹਾਦਸੇ ਵਿਚ 7 ਕਿਸਾਨ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਅਨੁਸਾਰ ਬੱਸ ਧੁੰਦ ਕਾਰਨ ਡਵਾਈਡਰ ਨਾਲ ਟਕਰਾ ਗਈ। ਜ਼ਖ਼ਮੀ ਕਿਸਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਕਿਸਾਨਾਂ

Read More
India Punjab

ਪ੍ਰਯਾਗਰਾਜ ਮਹਾਕੁੰਭ ਲਈ ਪੰਜਾਬ ਤੋਂ 2 ਸਪੈਸ਼ਲ ਟਰੇਨਾਂ ਚੱਲਣਗੀਆਂ

ਮਹਾਂ ਕੁੰਭ ਮੇਲੇ ਦੇ ਮੱਦੇਨਜ਼ਰ, ਰੇਲਵੇ ਨੇ ਅੰਮ੍ਰਿਤਸਰ-ਪ੍ਰਯਾਗਰਾਜ ਅਤੇ ਫ਼ਿਰੋਜ਼ਪੁਰ-ਪ੍ਰਯਾਗਰਾਜ ਵਿਚਕਾਰ ਅਸਥਾਪੂਰਨਾ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਮਹਾਂ ਕੁੰਭ ਮੇਲੇ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਰੇਲਵੇ ਨੇ ਅੰਮ੍ਰਿਤਸਰ-ਪ੍ਰਯਾਗਰਾਜ ਅਤੇ ਫ਼ਿਰੋਜ਼ਪੁਰ-ਪ੍ਰਯਾਗਰਾਜ ਵਿਚਕਾਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਇਹ ਟਰੇਨਾਂ ਮਕਰ ਸੰਕ੍ਰਾਂਤੀ ਅਤੇ ਮਹਾਕੁੰਭ ਸਨਾਨ ਦੀਆਂ ਤਰੀਕਾਂ ਨੂੰ ਧਿਆਨ ‘ਚ ਰੱਖ

Read More
Punjab

ਹਰਿਆਣਾ ‘ਚ ਮਾਂ ਦੇ ਅੰਤਿਮ ਸੰਸਕਾਰ ਦੌਰਾਨ ਬੇਟੇ ਦੀ ਮੌਤ

ਹਰਿਆਣਾ ਦੇ ਗੁਰੂਗ੍ਰਾਮ ‘ਚ ਆਪਣੀ ਮਾਂ ਦਾ ਅੰਤਿਮ ਸੰਸਕਾਰ ਕਰਦੇ ਹੋਏ ਪੁੱਤਰ ਦੀ ਵੀ ਮੌਤ ਹੋ ਗਈ। ਸ਼ਮਸ਼ਾਨਘਾਟ ਵਿਚ ਉਸ ਦੀ ਛਾਤੀ ਵਿਚ ਤੇਜ਼ ਦਰਦ ਹੋਇਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਸਤੀਸ਼ ਨੂੰ ਦਿਲ ਦਾ ਦੌਰਾ ਪਿਆ ਸੀ। ਇਸ ਤਰ੍ਹਾਂ

Read More
Punjab

ਲੁਧਿਆਣਾ ‘ਚ ਸ਼ੱਕੀ ਹਾਲਾਤਾਂ ‘ਚ ਪੁਲ ਤੋਂ ਡਿੱਗੀ ਵਿਦਿਆਰਥਣ, ਜਬਾੜਾ ਤੇ ਲੱਤਾਂ ਟੁੱਟੀਆਂ

ਲੁਧਿਆਣਾ ਵਿੱਚ ਇੱਕ ਵਿਦਿਆਰਥੀ ਨੇ ਪੁਲ ਤੋਂ ਛਾਲ ਮਾਰ ਦਿੱਤੀ। ਵਿਦਿਆਰਥੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਸਰੀਰ ‘ਤੇ ਕਾਫੀ ਸੱਟਾਂ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਪੁਲ ਤੋਂ ਛਾਲ ਮਾਰ ਦਿੱਤੀ ਹੈ ਪਰ ਪਰਿਵਾਰ ਇਸ ਬਾਰੇ ਫਿਲਹਾਲ ਖੁੱਲ੍ਹ ਕੇ ਕੁਝ ਵੀ ਕਹਿਣ ਦੀ ਸਥਿਤੀ ਵਿਚ

Read More
Punjab

ਜਲੰਧਰ ‘ਚ ਵਧ ਰਹੀ ਠੰਡ ਦਾ ਕਹਿਰ: 35 ਸਾਲਾ ਵਿਅਕਤੀ ਦੀ ਠੰਡ ਕਾਰਨ ਮੌਤ

ਪੰਜਾਬ ਵਿੱਚ ਠੰਢ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ‘ਚ ਕੱਲ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਕਾਰਨ ਲਾਸ਼ ਨੂੰ ਕਬਜ਼ੇ

Read More
Khetibadi Punjab

ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਜਗਜੀਤ ਸਿੰਘ ਡੱਲੇਵਾਲ ਕਰਨਗੇ ਸੰਬੋਧਨ

ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ( Khanuri border)  ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਂਪੰਚਾਇਤ (  Mahapanchayat of farmers )ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ

Read More
Punjab

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਅੰਮ੍ਰਿਤਸਰ ਸਮੇਤ ਕਈ ਜ਼ਿਲਿਆਂ ‘ਚ ਵਿਜ਼ੀਬਿਲਟੀ ਜ਼ੀਰੋ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਸੰਘਣੀ ਧੁੰਦ ( Fogg  ) ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ( zero visibility  ) ਵੀ ਬਹੁਤ ਘੱਟ ਹੈ। ਚੰਡੀਗੜ੍ਹ ਸਮੇਤ ਅੰਮ੍ਰਿਤਸਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਮੁਹਾਲੀ ਉਤੇ ਪਟਿਆਲਾ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ

Read More
India Others Punjab

ਸੋਨੇ ਤੇ ਚਾਂਦੀ ਦੀ ਕੀਮਤ ‘ਚ ਹੋਇਆ ਵਾਧਾ

ਬਿਉਰੋ ਰਿਪੋਰਟ – ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ  ਦੇ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਵਿਚ 390 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਦੀ ਕੀਮਤ 77,469 ਰੁਪਏ ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਸੋਨੇ ਦੀ

Read More
Punjab

ਕੱਲ੍ਹ ਹੋਵੇਗੀ ਕਿਸਾਨ ਮਹਾਂਪੰਚਾਇਤ! ਕਿਸਾਨਾਂ ਕੀਤੀ ਖਾਸ ਅਪੀਲ

ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਮੋਰਚੇ ‘ਤੇ ਬੈਠੇ ਕਿਸਾਨਾਂ ਵੱਲੋਂ ਕੱਲ੍ਹ ਖਨੌਰੀ ਬਾਰਡਰ ‘ਤੇ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਕਿਸਾਨਾਂ ਲੀਡਰਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਕੱਲ੍ਹ ਵੱਡੀ ਗਿਣਤੀ ਵਿਚ ਲੋਕ ਮਹਾਂਪੰਚਾਇਤ ਵਿਚ ਪਹੰਚਣ। ਉਨ੍ਹਾਂ ਕਿਹਾ ਕਿ ਰੋਜ਼ਾਨਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਵੱਡੀ

Read More