ਜਲ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੈਪਟਨ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨੇ ਸੰਘਰਸ਼ਕਾਰੀਆਂ ‘ਤੇ ਵਰ੍ਹਾਈਆਂ ਡਾਂਗਾ, 25 ਗ੍ਰਿਫ਼ਤਾਰ
‘ਦ ਖ਼ਾਲਸ ਬਿਊਰੋ :- ਪਟਿਆਲਾ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਮਹਿਲ ‘ਚ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮਾਸਟਰ ਮੋਟੀਵੇਟਰਾਂ ਵੱਲੋਂ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਪੁਲੀਸ ਵੱਲੋਂ ਇਸ ਜਥੇਬੰਦੀ ‘ਤੇ ਲਾਠੀਚਾਰਜ ਕੀਤਾ ਗਿਆ। ਪੁਲਿਸ ਨੇ 25 ਦੇ ਕਰੀਬ ਸੰਘਰਸ਼ਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ