ਬਠਿੰਡਾ ‘ਚ ਗੈਸ ਟੈਂਕਰ ਨੂੰ ਲੱਗੀ ਅੱਗ, ਸੜ ਕੇ ਹੋਇਆ ਸੁਆਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਐੱਲਪੀਜੀ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਹਾਦਸਾ ਉਪ ਮੰਡਲ ਜੈਤੋ ਦੇ ਪਿੰਡ ਵਾੜਾ ਭਾਈਕਾ ਨੇੜੇ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਗੈਸ ਵਾਲਾ ਕੈਂਟਰ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਬਠਿੰਡਾ ਤੋਂ ਜੰਮੂ ਜਾ ਰਿਹਾ ਸੀ। ਅਚਾਨਕ ਸੜਕ ’ਤੇ ਟੈਂਕਰ ਪਲਟਣ ਪਿੱਛੋਂ ਉਸ ਵਿੱਚੋਂ ਗੈਸ ਲੀਕ