ਪੰਜਾਬ ਦੇ 70 ਪਿੰਡਾਂ ‘ਚ ਕਿਸਾਨਾਂ ਦਾ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਚਾਰ ਜ਼ੋਨਾਂ ਦੇ 70 ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਦੇ ਨਾਲ ਗੁਰਦੁਆਰਾ ਬਾਬਾ ਸਾਧੂ ਸਿੰਘ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਿੰਡਾਂ ਵਿੱਚ ਕਿਸਾਨ ਅੰਦੋਲਨ ਲਈ ਫੰਡ ਵਧਾਉਣ ਅਤੇ 5 ਜੁਲਾਈ ਨੂੰ ਕਿਸਾਨਾਂ ਨੂੰ ਦਿੱਲੀ ਮੋਰਚੇ ‘ਤੇ