ਕੈਪਟਨ ਦੀਆਂ ਪੰਜਾਬ ਦੇ ਲੋਕਾਂ ਨੂੰ ਪੰਜ ਅਪੀਲਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਲੋਕਾਂ ਨੂੰ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ