India Punjab

ਦਿੱਲੀ ਪੁਲਿਸ ਨੇ ਸਾਨੂੰ ਧੱਕੇ ਨਾਲ ਲਾਲ ਕਿਲ੍ਹੇ ਭੇਜਿਆ – ਲੱਖੋਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਲੀਡਰ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਵਿੱਚ ਕੀਤੇ ਗਏ ਖੁਲਾਸੇ ਦਾ ਜਵਾਬ ਦਿੰਦਿਆਂ ਕਿਹਾ ਕਿ ‘ਸਾਡਾ ਲਾਲ ਕਿਲ੍ਹੇ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ ਸੀ। ਅਸੀਂ 26 ਜਨਵਰੀ ਨੂੰ ਸਵੇਰੇ 9:45 ਵਜੇ ਚੱਲੇ ਸੀ। ਅਸੀਂ ਚਾਰ-ਪੰਜ ਸੰਯੁਕਤ ਕਿਸਾਨ ਮੋਰਚਾ

Read More
International Punjab

Breaking News-ਅਮਰੀਕਾ ਵਿੱਚ ਗੋਲੀਬਾਰੀ, ਅੰਮ੍ਰਿਤਸਰ ਦੇ ਪਿੰਡ ਵਿੱਚ ਪਸਰਿਆ ਸੋਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਗੋਲੀਬਾਰੀ ਦੀ ਘਟਨਾ ਵਾਪਰਨ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਇਕ ਪੰਜਾਬ ਨੌਜਵਾਨ ਵੀ ਸ਼ਾਮਿਲ ਹੈ ਜੋ ਅੰਮ੍ਰਿਤਸਰ ਦੇ ਗਗੜਵਾਲ ਦਾ ਰਹਿਣ ਵਾਲਾ ਸੀ। ਇਸ ਨੌਜਵਾਨ ਦੀ ਪਛਾਣ ਤਪਤੇਜ ਸਿੰਘ ਗਿੱਲ ਵਜੋਂ ਹੋਈ ਹੈ। ਇਸ ਨੌਜਵਾਨ ਦੇ ਦੋ ਬੱਚੇ। ਇਸ

Read More
Punjab

ਲੁਧਿਆਣਾ ਦੇ ਦੁਕਾਨਦਾਰਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਵਿੱਚ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਸਵੇਰੇ 5 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਖਾਣੇ ਦੀ ਹੋਮ ਡਿਲਿਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਆਪਣੇ ਪੱਧਰ ‘ਤੇ ਕਈ ਅਹਿਮ ਫੈਸਲੇ

Read More
Punjab

ਪੰਜਾਬ ਦੇ ਕਰੋਨਾ ਸਰਟੀਫਿਕੇਟਾਂ ਤੋਂ ਮੋਦੀ ਦੀ ਫੋਟੋ ਹੋਈ ਗਾਇਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਨੂੰ ਪਾਕਿਸਤਾਨ ਤੋਂ ਆਕਸੀਜਨ ਮੰਗਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਲਾਹੌਰ ਜਿੱਥੇ ਪਾਕਿਸਤਾਨ ਦੀਆਂ ਆਕਸੀਜਨ ਫੈਕਟਰੀਆਂ ਹਨ, ਉਹ

Read More
Punjab

ਸਰਕਾਰ ਬੇਸ਼ਰਮ ਹੈ, ਜਿੰਨਾ ਵਿਰੋਧ ਕਰੋ, ਨਹੀਂ ਹੋਣ ਵਾਲਾ ਸਿਹਤ ‘ਤੇ ਅਸਰ – ਖਹਿਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਖਪਾਲ ਸਿੰਘ ਖਹਿਰਾ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ‘ਬਹੁਤ ਅਫ਼ਸੋਸ ਦੀ ਗੱਲ ਹੈ ਕਿ ਅੱਜ ਕਿਸਾਨ ਮੋਰਚੇ ਦੇ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਮੋਦੀ ਸਰਕਾਰ ਕਿਸਾਨਾਂ ਨੂੰ ਇਨਸਾਫ਼ ਦੇਣ ਵਿੱਚ ਇਨਕਾਰੀ ਹੈ। ਅਸੀਂ ਕਿਸਾਨ ਜਥੇਬੰਦੀਆਂ ਦੀ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਏ ਜਾਣ ਦੀ

Read More
Punjab

ਅੰਮ੍ਰਿਤਸਰ ‘ਚ 300 ਥਾਂਵਾਂ ‘ਤੇ ਮੋਦੀ ਸਰਕਾਰ ਖਿਲਾਫ ਕਿਸਾਨਾਂ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਕਿਸਾਨੀ ਅੰਦੋਲਨ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਲੋਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਕਿਸਾਨਾਂ ਵੱਲੋਂ ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ਜ਼ਿਲ੍ਹੇ ਵਿੱਚ

Read More
India Punjab

ਕਿਸਾਨਾਂ ਦੇ ‘ਕਾਲੇ ਦਿਵਸ’ ਨੂੰ ਦੇਸ਼ ਦੇ ਕਿਸਾਨਾਂ ਨੇ ਕੀਤਾ ਸਫਲ

‘ਦ ਖ਼ਾਲਸ ਬਿਊਰੋ :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਗਿਆ। ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ

Read More
Punjab

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਤੋਂ ਪਹਿਲਾਂ ਉਪਲੱਬਧ ਬਹੁਤ ਸਾਰੇ ਪੁਰਾਤਨ ਅਤੇ ਨਵੇਂ ਰਾਗੀ ਸਿੰਘਾਂ ਦੇ ਨਾਮ ਤਹਿਤ ਕਈ ਸਾਲਾਂ ਦੇ ਰਿਕਾਰਡ ਕੀਤੇ ਹੋਏ ਪੁਰਾਤਨ ਅਤੇ ਨਵਾਂ ਰਸਭਿੰਨਾ ਕੀਰਤਨ, ਕਥਾਵਾਚਕਾਂ ਵੱਲੋਂ

Read More
India Punjab

ਕਿਸਾਨਾਂ ਦੇ ਕਾਲੇ ਦਿਵਸ ਨੂੰ ਜ਼ੋਰਦਾਰ ਸਮਰਥਨ, ਪੂਰਾ ਪੰਜਾਬ ਹੋਇਆ ‘ਕਾਲਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ

Read More
Punjab

ਕਿਸਾਨਾਂ ਦੇ ਕਾਲੇ ਦਿਵਸ ਨੂੰ ਜ਼ੋਰਦਾਰ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ

Read More