Punjab

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਅੰਮ੍ਰਿਤਸਰ ਸਮੇਤ ਕਈ ਜ਼ਿਲਿਆਂ ‘ਚ ਵਿਜ਼ੀਬਿਲਟੀ ਜ਼ੀਰੋ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਸੰਘਣੀ ਧੁੰਦ ( Fogg  ) ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ( zero visibility  ) ਵੀ ਬਹੁਤ ਘੱਟ ਹੈ। ਚੰਡੀਗੜ੍ਹ ਸਮੇਤ ਅੰਮ੍ਰਿਤਸਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਮੁਹਾਲੀ ਉਤੇ ਪਟਿਆਲਾ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ

Read More
India Others Punjab

ਸੋਨੇ ਤੇ ਚਾਂਦੀ ਦੀ ਕੀਮਤ ‘ਚ ਹੋਇਆ ਵਾਧਾ

ਬਿਉਰੋ ਰਿਪੋਰਟ – ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ  ਦੇ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਵਿਚ 390 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਦੀ ਕੀਮਤ 77,469 ਰੁਪਏ ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਸੋਨੇ ਦੀ

Read More
Punjab

ਕੱਲ੍ਹ ਹੋਵੇਗੀ ਕਿਸਾਨ ਮਹਾਂਪੰਚਾਇਤ! ਕਿਸਾਨਾਂ ਕੀਤੀ ਖਾਸ ਅਪੀਲ

ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਮੋਰਚੇ ‘ਤੇ ਬੈਠੇ ਕਿਸਾਨਾਂ ਵੱਲੋਂ ਕੱਲ੍ਹ ਖਨੌਰੀ ਬਾਰਡਰ ‘ਤੇ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਕਿਸਾਨਾਂ ਲੀਡਰਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਕੱਲ੍ਹ ਵੱਡੀ ਗਿਣਤੀ ਵਿਚ ਲੋਕ ਮਹਾਂਪੰਚਾਇਤ ਵਿਚ ਪਹੰਚਣ। ਉਨ੍ਹਾਂ ਕਿਹਾ ਕਿ ਰੋਜ਼ਾਨਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਵੱਡੀ

Read More
Punjab

NHAI ਨੇ ਪੰਜਾਬ ਤੋਂ ਮੰਗੀ ਹੋਰ ਜ਼ਮੀਨ

ਬਿਉਰੋ ਰਿਪੋਰਟ – ਨੈਸ਼ਨਲ ਹਾਈਵੇਅ ਅਥਾਰਟੀ (NHAI) ਨੂੰ ਪੰਜਾਬ ਵਿੱਚ ਸੜਕੀ ਨੈੱਟਵਰਕ ਲਈ ਸੂਬੇ ਵਿੱਚ 15 ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ 103 ਕਿਲੋਮੀਟਰ ਜ਼ਮੀਨ ਦੀ ਲੋੜ ਹੈ। ਇੰਨਾ ਹੀ ਨਹੀਂ ਕਿਸਾਨਾਂ ਦੇ ਰੋਸ ਕਾਰਨ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ ਦੇ ਤਿੰਨ ਛੋਟੇ ਹਿੱਸਿਆਂ ਦਾ ਕੰਮ ਵੀ ਠੱਪ ਹੈ। ਇਸ ਦੇ ਲਈ NHAI ਤਰਫੋਂ ਪੰਜਾਬ ਸਰਕਾਰ ਨੂੰ

Read More
India Punjab

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ  ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Read More
Punjab

ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

ਬਿਉਰੋ ਰਿਪੋਰਟ –  ਡੀਐਸਪੀ ਗੁਰਸ਼ੇਰ ਸਿੰਘ ਸੰਧੂ (DSP Gursher Singh Sandhu) ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਕਾਰਵਾਈ ਗੈਂਗਸਟਰ ਲਾਰੈਂਸ ਬਿਸਨੋਈ ਦੀ ਖਰੜ ਦੇ ਸੀਆਈਏ ਦੀ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਦੇ ਤਹਿਤ ਕੀਤੀ ਗਈ ਹੈ। ਗੁਰਸ਼ੇਰ ਸਿੰਘ ਸੰਧੂ ‘ਤੇ ਪੁਲਿਸ ਦੇ ਅਕਸ ਨੂੰ ਢਾਹ ਲਾਉਣ ਦਾ ਇਲਜ਼ਾਮ ਲਗਾ ਕੇ ਨੌਕਰੀ ਤੋਂ ਕੱਢ ਦਿੱਤਾ ਗਿਆ

Read More