18 ਅਪ੍ਰੈਲ ਨੂੰ ਅੰਮ੍ਰਿਤਸਰ ਵਿੱਚ ਮੁੜ ਤੋਂ ਵੱਡਾ ਇਕੱਠ ਕਰਨ ਦੀ ਤਿਆਰੀ ‘ਚ ਹੈ ਇਹ ਕਿਸਾਨ ਜਥੇਬੰਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਾ ਲਗਾਤਾਰ ਵੱਧਦਾ ਜਾ ਰਿਹਾ ਹੈ। ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਲਗਾਤਾਰ ਦਿੱਲੀ ਬਾਰਡਰਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਕਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਆੜ੍ਹਤੀਆਂ ਦੇ ਅੰਦੋਲਨ ਦਾ ਪੂਰਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 5