ਲੁਧਿਆਣਾ ‘ਚ ਬਦਲਿਆ ਸਕੂਲ ਖੋਲ੍ਹਣ ਦਾ ਸਮਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ‘ਚ ਸਰਕਾਰੀ ਸਕੂਲਾਂ ਨੂੰ ਖੋਲ੍ਹਣ ਦਾ ਸਮਾਂ ਸਵੇਰੇ 8 ਵਜੇ ਤੋਂ ਸਵੇਰੇ 11:15 ਵਜੇ ਤੱਕ ਵਧਾ ਦਿੱਤਾ ਹੈ। ਇਹ ਹੁਕਮ ਜਿੰਨਾ ਸਮਾਂ ਜ਼ਿਲ੍ਹੇ ਵਿੱਚ ਕਰਫਿਊ ਲਾਗੂ ਰਹੇਗਾ, ਉਦੋਂ ਤੱਕ ਜਾਰੀ ਰਹਿਣਗੇ।