ਸਿਧਾਰਥ ਚਟੋਪਾਧਿਆਏ ਬਣੇ ਨਵੇਂ ਪੁਲਿਸ ਮੁਖੀ
‘ਦ ਖ਼ਾਲਸ ਬਿਊਰੋ :- ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਚਾਰਜ ਐਡੀਸ਼ਨਲ ਵਜੋਂ ਉਸੇ ਤਰ੍ਹਾਂ ਦਿੱਤਾ ਗਿਆ ਹੈ ਜਿਵੇਂ ਇਕਬਾਲ ਪ੍ਰੀਤ ਸਹੋਤਾ ਨੂੰ ਦਿੱਤਾ ਸੀ। ਜਾਣਕਾਰੀ ਮੁਤਾਬਕ ਯੂਪੀਐੱਸਸੀ ਵੱਲੋਂ ਪੰਜਾਬ ਦੇ ਨਵੇਂ ਡੀਜੀਪੀ ਰੈਗੂਲਰ ਨਿਯੁਕਤੀ ਲਈ ਪੈਨਲ ਦੀ ਚੋਣ ਕਰਨ ਲਈ 21 ਦਸੰਬਰ ਨੂੰ ਮੀਟਿੰਗ ਰੱਖੀ ਗਈ
