ਕੇਂਦਰ ਨੇ ਪੰਜਾਬ ਦੀ ਕੀਤੀ ਜਵਾਬ ਤਲਬੀ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਬਹੁ-ਚਰਚਿਤ ਦੌਰੇ ਦੌਰਾਨ ਆਪਣੇ ਦਿਲ ਦੀ ਗੱਲ ਕਹੇ ਤੋਂ ਬਿਨਾਂ ਹੀ ਵਾਪਸ ਮੁੜਨਾ ਪਿਆ। ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਹੀ ਵੱਡਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਸੀ। ਮੌਸਮ ਖਰਾਬ ਹੋਣ ਦੀ ਵਜ੍ਹਾ ਕਾਰਨ ਅਤੇ ਕਿਸਾਨਾਂ ਦੇ
ਕਾਂਗਰਸ ਵਲੋਂ ਚੋਣਾਂ ਵਾਲੇ ਸੂਬਿਆਂ ‘ਚ ਸਾਰੀਆਂ ਸਿਆਸੀ ਰੈਲੀਆਂ ਰੱਦ
- by admin
- January 5, 2022
- 0 Comments
‘ਦ ਖਾਲਸ ਬਿਉਰੋ : ਕੋਰੋਨਾ ਕਹਿਰ ਦੇ ਕਾਰਨ ਕਾਂਗਰਸ ਚੋਣਾਂ ਵਾਲੇ ਸੂਬਿਆਂ ਵਿੱਚ ਚੋਣ ਰੈਲੀਆਂ ਨਹੀਂ ਕਰੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਨੁਗੋਪਾਲ ਨੇ ਅੱਜ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿਤੀ ਗਈ ਹੈ।ਇਹ ਫੈਸਲਾ ਉਸ ਸਮੇਂ ਆਇਆ ਹੈ,ਜਦੋਂ ਦੇਸ਼ ਦੇ ਵਿੱਚ ਕੋਰੋਨਾ ਕੇਸ ਵਧਦੇ ਜਾ ਰਹੇ ਹਨ ਅਤੇ ਕਈ ਰਾਜਾਂ ਨੇ ਸਖ਼ਤ ਪਾਬੰਦੀਆਂ
ਕਾਂਗਰਸ ਸੰਸਦ ਮੈਂਬਰਾਂ ਨੂੰ ਵੀ ਉਤਾਰੇਗੀ ਚੋਣ ਮੈਦਾਨ ‘ਚ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਸਦ ਮੈਂਬਰਾਂ ਨੂੰ ਵੀ ਉਮੀਦਵਾਰ ਬਣਾ ਸਕਦੀ ਹੈ। ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਚੌਧਰੀ ਨੇ ਕਿਹਾ ਕਿ ਅਸੀਂ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ
ਢੀਂਡਸਾ ਹੋਏ ਕਰੋਨਾ ਪਾਜ਼ੀਟਿਵ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕਰੋਨਾ ਪਾਜ਼ੀਟਿਵ ਹੋ ਗਏ ਹਨ। ਢੀਂਡਸਾ ਨੇ ਆਪਣੇ-ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰ ਸਾਹਿਬਾਨਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ
ਮੋਦੀ ਦੀ ਰੈਲੀ ‘ਚ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚੇ ਕੈਪਟਨ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਕਈ ਸਿਆਸੀ ਨੇਤਾ ਸ਼ਾਮਿਲ ਹੋ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚ ਗਏ
ਫਿਰੋਜ਼ਪੁਰ ਜਾ ਰਹੇ ਬੀਜੇਪੀ ਵਰਕਰਾਂ ਨੂੰ ਕਿ ਸਾਨਾਂ ਨੇ ਰਾਹ ‘ਚੋਂ ਮੋੜਿਆ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨਾ ਦੌਰੇ ‘ਤੇ ਪੰਜਾਬ ਆਏ ਹਨ। ਉਹ ਬਠਿੰਡਾ ਤੋਂ ਫਿਰੋਜ਼ਪੁਰ ਲਈ ਰਵਾਨਾ ਹੋ ਚੁੱਕੇ ਹਨ। ਇਸ ਦੌਰਾਨ ਅੰਮ੍ਰਿਤਸਰ ਤੋਂ ਖ਼ਬਰ ਆ ਰਹੀ ਹੈ ਕਿ ਅੰਮ੍ਰਿਤਸਰ-ਪਠਾਨਕੋਟ ਰੋਡ ਉੱਤੇ ਸਥਿਤ ਟੋਲ ਪਲਾਜ਼ਾ ‘ਤੇ ਕਿਸਾਨ ਅਤੇ ਬੀਜੇਪੀ ਵਰਕਰ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਵੱਲੋਂ ਇਸ ਟੋਲ
ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿ ਰੋਧ ਕਰ ਰਹੇ ਕਿ ਸਾਨਾਂ ‘ਤੇ ਪੁਲਿ ਸ ਨੇ ਵ ਰ੍ਹਾਏ ਡੰ ਡੇ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ। ਕਿਸਾਨਾਂ ਨੇ ਫਿਰੋਜ਼ਪੁਰ ਨੂੰ ਜਾਂਦੇ ਰਸਤੇ ਰੋਕ ਲਏ। ਪੁਲਿਸ ਦੀ ਸਖਤੀ ਦੇ ਬਾਵਜੂਦ ਕਿਸਾਨ ਵਰ੍ਹਦੇ ਮੀਂਹ ਅਤੇ ਹੱਡ-ਚੀਰਵੀਂ ਠੰਡ ਵਿੱਚ ਡਟੇ ਰਹੇ। ਪੁਲਿਸ ਨੇ ਕਿਸਾਨਾਂ ਦਾ ਬੈਰੀਕੇਡ ਲਾ
ਕਿ ਸਾਨਾਂ ਨਾਲ ਮੀਟਿੰਗ ਤੋਂ ਬਾਅਦ ਸ਼ੇਖਾਵਤ ਨੇ ਕੀ ਕਿਹਾ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਦੇਰ ਰਾਤ ਕਿਸਾਨਾਂ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਹਾ ਕਿ ਕਿਸਾਨਾਂ ਦੇ ਨਾਲ ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਉੱਤਰਾਖੰਡ ਤੇ ਰਾਜਸਥਾਨ ਵਿੱਚ ਕਿਸਾਨਾਂ ਉੱਤੇ ਜੋ ਪਰਚੇ ਦਰਜ ਹੋਏ ਸਨ, ਉਸ ਨੂੰ
ਮਜੀਠੀਆ ਨੂੰ ਨਹੀਂ ਮਿਲੀ ਅੱਜ ਵੀ ਰਾਹਤ
- by admin
- January 5, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਹੜੇ ਕਿ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਅਦਾਲਤ ਵੱਲੋਂ ਅੱਜ ਕੋਈ ਰਾਹਤ ਨਹੀਂ ਮਿਲ ਸਕੀ। ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਅੱਜ ਮੁੜ ਸੁਣਵਾਈ ਟਾਲ ਦਿੱਤੀ ਹੈ। ਜ਼ਮਾਨਤ ਅਰਜ਼ੀ ‘ਤੇ ਹੁਣ 10 ਜਨਵਰੀ ਨੂੰ ਅਗਲੀ ਸੁਣਵਾਈ
