ਹਾਈ ਪਾਵਰ ਕਮੇਟੀ ਦੀ ਬੈਠਕ ਰੱਦ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਬੈਠਕ ਰੱਦ ਹੋ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਦੇ ਮਸਲਿਆਂ ਤੇ ਅੱਜ ਪੰਚਕੂਲਾ ਦੇ ਵਿਚ ਹਾਈ ਪਾਵਰ ਕਮੇਟੀ ਦੀ ਬੈਠਕ ਹੋਣੀ ਸੀ ਜਿਸ ਦੇ ਲਈ ਕਿਸਾਨਾਂ ਨੂੰ ਸੱਦਾ ਭੇਜਿਆ ਗਿਆ ਸੀ ਪਰ ਸਯੁੰਕਤ ਕਿਸਾਨ ਮੋਰਚੇ ਵੱਲੋਂ ਇਸ ਬੈਠਕ ‘ਚ ਸ਼ਾਮਲ ਹੋਣ ਤੋਂ
ਗਿਆਨੀ ਰਘਬੀਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸਰਧਾਂਜਲੀ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh) ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਹਨਾਂ ਨੇ 26 ਦਸੰਬਰ ਨੂੰ 92 ਸਾਲ ਦੀ ਉਮਰ ਦੇ ਵਿਚ ਆਖਰੀ ਸਾਹ ਲਏ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਉਹਨਾਂ ਨੂੰ ਸ਼ਰਧਾਂਜਲੀ
ਬੱਸ ਅਤੇ ਟਰੱਕ ਦੀ ਹੋਈ ਟੱਕਰ! ਜਖਮੀ ਹਸਪਤਾਲ ਦਾਖਲ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਬਠਿੰਡਾ (Bathinda) ਦੇ ਪਿੰਡ ਜੋਧਪੁਰ ਰੋਮਾਣਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਈ ਹੈ, ਜਿਸ ਵਿਚ ਦਰਜਨ ਦੇ ਕਰੀਬ ਲੋਕ ਜਖਮੀ ਹੋਏ ਹਨ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਇਹ ਹਾਦਸਾ ਲਗਾਤਾਰ ਪੈ ਰਹੀ ਧੁੰਦ ਕਾਰਨ ਵਾਪਰਿਆ ਹੈ।
ਐਸਐਸਪੀ ਨੇ ਇੰਸਪੈਕਟਰ ਕੀਤਾ ਮੁਅੱਤਲ! ਡਿਊਟੀ ਸਮੇਂ ਸੀ ਸੁੱਤਾ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਮੋਹਾਲੀ ‘(Mohali) ਚ ਇਕ ਚੈਕ ਪੋਸਟ ‘ਤੇ ਰਾਤ ਸਮੇਂ ਡਿਊਟੀ ‘ਤੇ ਸੁੱਤੇ ਪਾਏ ਜਾਣ ਕਾਰਨ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇੰਸਪੈਕਟਰ ਭੁਪਿੰਦਰ ਸਿੰਘ ਆਪਣੀ ਕਾਰ ਵਿਚ ਸੁੱਤਾ ਪਿਆ ਸੀ। ਅੱਜ ਤੜਕੇ 3 ਵਜੇ ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ ਵੱਲ਼ੋਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੀਆਂ
ਡੀਸੀ ਦਫਤਰ ਦੇ ਬਾਹਰ ਕੰਪਿਊਟਰ ਅਧਿਆਪਕਾਂ ਦੇ ਆਗੂ ਨੂੰ ਪੁਲਿਸ ਨੇ ਚੱਕਿਆ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਬੀਤੇ ਦਿਨ ਪੁਲਿਸ ਨੇ ਸੰਗਰੂਰ ਵਿਚ ਵੱਡੀ ਕਾਰਵਾਈ ਕੀਤੀ ਹੈ। ਡੀਸੀ ਦਫਤਰ (DC Office Sangrur) ਦੇ ਬਾਹਰ ਬੈਠੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਦੇ ਆਗੂ ਜੌਨੀ ਸਿੰਗਲਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਦੱਸ ਦੇਈਏ ਕਿ ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਭੁੱਖ ਹੜਤਾਲ ’ਤੇ ਬੈਠੇ
VIDEO-ਅੱਜ ਦੀਆਂ 4 ਖਾਸ ਖ਼ਬਰਾਂ | THE KHALAS TV
- by Manpreet Singh
- January 3, 2025
- 0 Comments