ਕੇਜਰੀਵਾਲ ਦੇ ਪੰਜਾਬ ਦੇ ਕਿਸਾਨਾਂ ਨੂੰ ਵੱਡੇ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਕਈ ਵੱਡੇ ਐਲਾਨ ਕੀਤੇ। ਕੇਜਰੀਵਾਲ ਨੇ ਕਿਸਾਨਾਂ ਨਾਲ ਵਾਰਤਾਲਾਪ ਕਰਨ ਤੋਂ ਪਹਿਲਾਂ ਅੱਜ ਸਵੇਰੇ ਟਿਕਰੀ ਬਾਰਡਰ ‘ਤੇ ਇੱਕ ਟਰੱਕ ਦੇ ਦਰੜਨ ਨਾਲ ਤਿੰਨ ਕਿਸਾਨ ਬੀਬੀਆਂ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
