ਮੁਹਾਲੀ-ਪੰਚਕੂਲਾ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਸਕੂਲਾਂ ਵਿੱਚ ਨਹੀਂ ਮਿਲੇਗਾ ਦਾਖਲਾ
‘ਦ ਖ਼ਾਲਸ ਬਿਊਰੋ:- ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਪੰਜਾਬ ਤੇ ਹਰਿਆਣਾ ਦੇ ਬੱਚਿਆਂ ਨੂੰ ਦਾਖਲਾ ਨਹੀਂ ਮਿਲ ਸਕੇਗਾ। ਮੁਹਾਲੀ ਤੇ ਪੰਚਕੂਲਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਖਾਲੀ ਸੀਟਾਂ ਵਿੱਚ ਅਡਜਸਟ ਕਰਨ ਦੇ ਪਿਛਲੇ ਮਹੀਨੇ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਕੋਰੋਨਾ ਮਹਾਂਮਾਰੀ ਕਾਰਨ ਪਰਵਾਸੀ ਵਿਦਿਆਰਥੀ ਆਪਣੇ ਰਾਜਾਂ ਨੂੰ ਵਾਪਿਸ ਚਲੇ ਗਏ