ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਏ ਅਕਾਲੀ, ਹਰਸਿਮਰਤ ਨੇ ਦਾਗਿਆ ਟਵੀਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕਰ ਰਹੇ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ 15 ਅਕਾਲੀ ਆਗੂਆਂ ਵੱਲੋਂ ਗ੍ਰਿਫਤਾਰੀ ਦਿੱਤੀ ਗਈ। ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲਏ
