ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ: 8 ਦਿਨ ਪਹਿਲਾਂ ਕੈਨੇਡਾ ਤੋਂ ਪਰਤਿਆ ਸੀ ਪੰਜਾਬ
ਪੁਲਿਸ ਨੇ ਮੰਗਲਵਾਰ ਨੂੰ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਦੀ ਪਛਾਣ ਕਰਤਾਰਪੁਰ ਦੇ ਪਿੰਡ ਦਾਸੂਪੁਰ ਦੇ ਰਹਿਣ ਵਾਲੇ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ (30) ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਪੁਲਿਸ ਨੇ ਉਸ ਕੋਲੋਂ ਫਾਰਚੂਨਰ (ਪੀਬੀ 20ਸੀ
