ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਕੀਤਾ ਖਤਮ
‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਰੇਲ ਰੋਕੋ ਅੰਦੋਲਨ ਖਤਮ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਰੇਲ ਰੋਕੋ ਅੰਦੋਲਨ ਸਮਾਪਤ ਕਰਨ ਲੱਗੇ ਹਾਂ। ਪੰਧੇਰ ਨੇ ਕਿਹਾ ਕਿ ਫਸਲਾਂ ਦੀ ਵਾਢੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਪੰਧੇਰ