ਜਲੰਧਰ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਅੱਜ ਰਾਤ ਤੋਂ ਲੱਗੇਗਾ ਕਰਫਿਊ
‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਨੇ ਮੁੜ ਤੋਂ ਪੂਰੀ ਦੁਨੀਆ ਵਿੱਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸਾਰੇ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰਾਂ ਕੋਰੋਨਾ ਤੋਂ ਬਚਾਅ ਲਈ ਕਈ ਕਦਮ ਚੁੱਕ ਰਹੀਆਂ ਹਨ। ਕੋਰੋਨਾ ਤੋਂ ਬਚਾਅ ਲਈ ਭਾਰਤ ਵਿੱਚ ਕੋਰੋਨਾ ਟੀਕਾਕਰਨ ਦਾ ਗੇੜ ਵੀ ਸ਼ੁਰੂ ਹੋ ਚੁੱਕਾ