India International Punjab

ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ, ਪ੍ਰੋਟੀਨ ਵਾਲਾ ਚੌਲ ਲੈਣ ਦੀ ਸ਼ਰਤ ਲਾਈ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਪਿਛਲੇ ਕਈ ਸਾਲਾਂ ਤੋਂ ਪੰਜਾਬ ਅੰਦਰ ਝੋਨੇ ਦਾ ਰਿਕਾਰਡ ਤੋੜ ਉਤਪਾਦਨ ਹੋ ਰਿਹਾ ਹੈ। ਬੇਸ਼ੱਕ ਸੂਬੇ ’ਚ ਚੌਲਾਂ ਦੀ ਖਪਤ ਬਾਕੀ ਸੂਬਿਆਂ ਨਾਲੋਂ ਘੱਟ ਹੈ, ਫਿਰ ਵੀ ਉਤਪਾਦਨ ਦੇ ਲਿਹਾਜ਼ ਨਾਲ ਦੇਖਿਆ ਜਾਵੇ ਤਾਂ ਹੋਰ ਸੂਬਿਆਂ ਨੂੰ ਚੌਲਾਂ ਦੀ ਖਪਤ ਲਈ ਇੱਥੋਂ ਵੱਡੇ ਪੱਧਰ ਤੇ ਝੋਨੇ ਦੀ ਫਸਲ ਦਾ ਝਾੜ ਬਾਹਰਲੇ

Read More
India International Punjab

ਢਾਈ ਮਹੀਨੇ ਲਾ ਕੇ ਪਿਓ-ਪੁੱਤ ਨੇ ਬਣਾਈ ਲਗਜ਼ਰੀ ਟਰਾਲੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਸ਼ੌਂਕ ਦਾ ਕੋਈ ਮੁੱਲ ਨਹੀਂ ਤੇ ਘੱਟੋ ਘੱਟ ਸਮਰਥਨ ਮੱਲ ਯਕੀਨੀ ਬਣਾਉਣ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਆਪਣੇ ਸ਼ਾਹੀ ਅੰਦਾਜ਼ ਨੂੰ ਬਰਕਰਾਰ ਰੱਖਦੇ ਹੋਏ ਕੇਂਦਰ ਸਰਕਾਰ ਦੇ ਖਿਲਾਫ ਮੋਰਚਾ ਲਾਈ ਬੈਠੇ ਹਨ। ਆਪਣੇ ਸ਼ੌਂਕ ਨੂੰ ਬਰਕਰਾਰ ਰੱਖਦੇ ਹੋਏ ਲੁਧਿਆਣਾ ਦੇ ਕਿਸਾਨ ਪਿਓ ਤੇ ਪੁੱਤ ਨੇ ਢਾਈ ਮਹੀਨੇ ਲਾ ਕੇ

Read More
India International Punjab

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਥਾ ਪਹੁੰਚੇਗਾ ਦਿੱਲੀ ‘ਚ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਮਾਰਚ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਜੋੜ ਕੇ ਗੁਰਦੁਆਰਾ ਗੁਰੂ ਕੇ ਮਹਿਲ ਸਾਹਿਬ ਤੋਂ ਸ਼ੁਰੂ ਹੋ ਕੇ ਦਿੱਲੀ ‘ਚ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਜਥਾ ਪਹੁੰਚੇਗਾ। ਦਿੱਲੀ ਵਿੱਚ 5-6 ਦਿਨ ਸਾਰੇ ਸਮਾਗਮ ਕਵਰ ਕਰਾਂਗੇ। ਹਾਲੇ ਸਾਨੂੰ ਇਹ

Read More
India Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਅੰਮ੍ਰਿਤਸਰ ਤੋਂ ਦਿੱਲੀ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ :- ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਵਿੱਚ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਹ ਕਾਫਲਾ ਕੱਲ੍ਹ ਦਿੱਲੀ ਪਹੁੰਚੇਗਾ। ਇਸ ਕਾਫ਼ਲੇ ਵਿੱਚ ਜੰਡਿਆਲਾ ਬਿਆਸ ਅਤੇ ਹੋਰ ਥਾਂਵਾਂ ਤੋਂ ਵੀ ਕਿਸਾਨ ਸ਼ਾਮਲ ਹੋਣਗੇ। ਇਸ ਮੌਕੇ ਸਾਬਕਾ ਫੌਜੀਆਂ

Read More
Punjab

ਬੇਅਦਬੀ ਕਾਂਡ ‘ਚ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ‘ਤੇ ਕੇਸ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਬੇਦਅਬੀ ਕਾਂਡ ਵਿੱਚ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਤੇ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਅਦਾਲਤੀ ਹੁਕਮਾਂ ਦੇ ਬਾਵਜੂਦ ਅਦਾਲਤ ਵਿੱਚ ਪੇਸ਼ ਨਹੀਂ ਹੋਣ ਤੇ ਕੀਤੀ ਗਈ ਹੈ। ਅਦਾਲਤ ਨੇ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਭਗੌੜੇ ਐਲਾਨਣ ਤੋਂ ਬਾਅਦ

Read More
India Punjab

ਹਾਈ ਕੋਰਟ ਨੇ ਲਾਈ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸੈਣੀ ਖ਼ਿਲਾਫ਼ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਫ਼ਰੀਦਕੋਟ ਦੀ

Read More
India Punjab

ਪੰਜਾਬ ਵਿਧਾਨ ਸਭਾ ਦੀ ਅੱਜ ਦੀ ਕਾਰਵਾਈ, ਅਕਾਲੀ ਦਲ ਪੂਰੇ ਸੈਸ਼ਨ ਲਈ ਸਸਪੈਂਡ

‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤੇ ਬਹਿਸ ਦਾ ਜਵਾਬ ਦਿੱਤਾ ਜਾ ਰਿਹਾ ਸੀ ਤਾਂ ਵਿਰੋਧੀ ਧਿਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਜ਼ੋਰਦਾਰ ਹੰਗਾਮਾ ਕਰ ਦਿੱਤਾ, ਜਿਸ ਮਗਰੋਂ ਸਪੀਕਰ ਰਾਣਾ ਕੇ ਪੀ

Read More
India International Punjab

ਅੱਧੀਆਂ ਮਾਨਸਿਕ ਬਿਮਾਰੀਆਂ ਜਕੜ ਲੈਂਦੀਆਂ ਨੇ 15 ਸਾਲ ਤੋਂ ਵੀ ਘੱਟ ਉਮਰ ਵਿੱਚ: ਯੂਨੀਸੈੱਫ

ਤਾਲਾਬੰਦੀ ਦੇ ਦਿਨਾਂ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਛੱਡ ਦਿੱਤਾ ਡਰ ਤੇ ਚਿੰਤਾ ਦੇ ਮਾਹੌਲ ਵਿੱਚ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕੋਰੋਨਾ ਵਾਇਰਸ ਬੇਕਾਬੂ ਹੋ ਕੇ ਫੈਲਣ ਤੋਂ ਬਾਅਦ ਪੂਰੀ ਦੁਨੀਆ ਨੇ ਤਾਲਾਬੰਦੀ ਦੇ ਦਿਨਾਂ ਵਿੱਚ ਜੇਲ੍ਹ ਵਰਗੀ ਜਿੰਦਗੀ ਜੀਅ ਕੇ ਵੇਖੀ ਹੈ। ਇੱਕ ਰਿਪੋਰਟ ਦੇ ਮੁਤਾਬਿਕ ਪਿਛਲੇ ਸਾਲ ਤਾਲਾਬੰਦੀ ਕਾਰਨ ਕੋਈ 330 ਮਿਲੀਅਨ ਤੋਂ ਵੱਧ

Read More
Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਅਹਿਮ ਫੈਸਲੇ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ। ਇਸਦੀ ਕਾਪੀ ਸਾਰੇ ਮੈਂਬਰਾਂ ਨੂੰ ਭੇਜ ਦਿੱਤੀ ਜਾਵੇਗੀ। ਸਾਰੇ ਮੈਂਬਰਾਂ ਨੂੰ ਬੇਨਤੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਬਜਟ ਤੋਂ ਇੱਕ ਦਿਨ ਪਹਿਲਾਂ ਆਪਣੀਆਂ ਲਿਖਤੀ ਸਿਫਾਰਸ਼ਾਂ

Read More
Punjab

ਭਾਰਤ ਵਿੱਚ ਹੋ ਰਹੀਆਂ ਗ੍ਰਿਫਤਾਰੀਆਂ ਲੋਕਤੰਤਰ ਦੀ ਮਰਯਾਦਾ ਦੇ ਉਲਟ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨੀ ਅੰਦੋਲਨ ਦੌਰਾਨ ਸਰਕਾਰ ਦੇ ਨਾਲ ਨਾ-ਇਤਫਾਕ ਰੱਖਣ ਵਾਲੇ ਅਤੇ ਵਿਰੋਧੀ ਵਿਚਾਰਾਂ ਵਾਲੇ ਲੋਕਾਂ ਅਤੇ ਕਿਸਾਨਾਂ ਦੀ ਹੋ ਰਹੀ ਗ੍ਰਿਫਤਾਰ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲੋਕਤੰਤਰ ਦਾ ਅਹਿਮ ਅੰਗ ਹੁੰਦੀ ਹੈ ਪਰ ਦੇਸ਼

Read More