India Punjab

ਕਾਂਗਰਸੀਆਂ ਨੇ ਖੇਤੀ ਕਾਨੂੰਨਾਂ ਖਿ ਲਾਫ ਕੀਤਾ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਵੱਲੋਂ ਹੱਥਾਂ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਪੋਸਟਰ ਵੀ ਫੜਿਆ ਹੋਇਆ ਸੀ ਅਤੇ ਖੇਤੀ

Read More
India International Punjab

ਸਿਰਸਾ ਨੇ ਕਰਤਾਰਪੁਰ ਸਾਹਿਬ ਵਿਖੇ ਫੋਟੋਸ਼ੂਟ ਕਰਾਉਣ ਵਾਲੀ ਮਾਡਲ ਦਾ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਵਿਖੇ ਇੱਕ ਮੋਡਲ ਵੱਲੋਂ ਕਰਵਾਏ ਗਏ ਫੋਟੋਸ਼ੂਟ ਦਾ ਵਿਰੋਧ ਕੀਤਾ ਹੈ। ਸਿਰਸਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ‘ਤੇ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਸਕਦੀ। ਸਿਰਸਾ

Read More
India Punjab

ਵਿਰੋਧੀ ਧਿਰ ਦੇ ਰੌਲੇ ਰੱਪੇ ਦੌਰਾਨ ਖੇਤੀ ਬਿੱਲ ਪਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਰਲੀਮੈਂਟ ਸੈਸ਼ਨ ਦੇ ਅੱਜ ਪਹਿਲੇ ਦਿਨ ਵਿਰੋਧੀ ਧਿਰ ਦੇ ਰੌਲੇ ਰੱਪੇ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਹੋ ਗਿਆ ਹੈ। ਸਪੀਕਰ ਨੇ ਵਿਰੋਧੀ ਧਿਰ ਦੀ ਬਿੱਲ ‘ਤੇ ਬਹਿਸ ਦੀ ਮੰਗ ਠੁਕਰਾ ਦਿੱਤੀ। ਸਪੀਕਰ ਨੇ ਭਰੋਸਾ ਦਿੱਤਾ ਕਿ ਚਰਚਾ ਕਰਾਈ ਜਾਵੇਗੀ। ਉਸ ਤੋਂ ਬਾਅਦ ਵਿਰੋਧੀ ਧਿਰ

Read More
India International Punjab

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮਾਡਲ ਨੇ ਕਰਵਾਇਆ ਫੋਟੋਸ਼ੂਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇੱਕ ਪਾਕਿਸਤਾਨੀ ਮਾਡਲ ਵੱਲੋਂ ਤਸਵੀਰਾਂ ਖਿਚਵਾਉਣ ‘ਤੇ ਵਿਵਾਦ ਛਿੜ ਗਿਆ ਹੈ। ਸਿੱਖ ਭਾਈਚਾਰੇ ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਹੈ। ਗੁਰਦੁਆਰਾ ਕੰਪਲੈਕਸ ‘ਚ ਮਾਡਲ ਨੇ ਫੋਟੋਸ਼ੂਟ ਕਰਵਾਇਆ ਹੈ ਅਤੇ ਉਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਮਾਡਲ ਨੇ ਫੋਟੋਸ਼ੂਟ ਦੌਰਾਨ ਸਿਰ

Read More
India Punjab

ਲਓ ਜੀ, ਇਨ੍ਹਾਂ ਨੂੰ ਚੰਗਾ ਲੱਗਦਾ ਹੈ, ਜਦੋਂ ਘਰਵਾਲਾ ਕੁੱਟਦਾ ਹੈ…

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- 21ਵੀਂ ਸਦੀ ‘ਚ ਇਹ ਸੁਣ ਕੇ ਤੁਹਾਨੂੰ ਅਜੀਬ ਲੱਗ ਸਕਦਾ ਹੈ, ਪਰ ਇਹ ਸੱਚ ਹੈ ਕਿ 30 ਫ਼ੀਸਦੀ ਔਰਤਾਂ ਪਤੀਆਂ ਹੱਥੋਂ ਕੁੱਟੇ ਜਾਣ ਨੂੰ ਸਹੀ ਮੰਨਦੀਆਂ ਹਨ। ਇਸ ਤੋਂ ਸਪਸ਼ਟ ਹੈ ਕਿ ਨਾਰੀ ਮਜ਼ਬੂਤੀਕਰਨ ਬਾਰੇ ਸਮਾਜ ‘ਚ ਵਧਦੀ ਜਾਗਰੂਕਤਾ ਦੇ ਬਾਵਜੂਦ ਅਜੇ ਤਕ ਇਸ ਦਿਸ਼ਾ ‘ਚ ਬਹੁਤ ਕੁਝ ਕੀਤਾ ਜਾਣਾ

Read More
India Punjab

“ਸੰਸਦ ਦੇ ਇਜਲਾਸ ‘ਚ ਰੱਖਿਆ ਜਾਵੇ ਮਰਿਆਦਾ ਦਾ ਧਿਆਨ”

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਦੇ ਸਰਦ ਰੁੱਤ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਦੇਸ਼ ਆਜ਼ਾਦੀ ਦਾ ਮਹਾਂਉਤਸਵ ਮਨਾ ਰਿਹਾ ਹੈ। ਅੱਜ ਦਾ ਸੈਸ਼ਨ ਬਹੁਤ ਹੀ ਮਹੱਤਵਰਪੂਰਨ ਹੈ। ਸੰਸਦ ਵਿੱਚ ਦੇਸ਼ ਦੇ ਹਿੱਤ ਲਈ ਚਰਚਾ ਹੋਵੇ। ਸਰਕਾਰ ਹਰ ਗੱਲ ਦਾ ਜਵਾਬ ਦੇਣ

Read More
India International Punjab

ਕੈਨੇਡਾ ’ਚ ਸਰੀ ਦੇ ਨੌਜਵਾਨਾਂ ਨੇ ਕੱਢੀ ਭਾਰਤੀ ਕਿਸਾਨਾਂ ਦੇ ਹੱਕ ’ਚ ਰੈਲੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੈਨੇਡਾ ਦੇ ਸਰੀ ਸ਼ਹਿਰ ’ਚ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਨੇ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਰੈਲੀ ਕੱਢਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਪਰ ਜਦੋਂ ਤੱਕ ਇਹ ਤਿੰਨੇ ਕਾਲੇ ਕਾਨੂੰਨ ਸੰਸਦ ’ਚ ਰੱਦ ਨਹੀਂ ਹੁੰਦੇ,

Read More
Punjab

ਸ਼੍ਰੋਮਣੀ ਕਮੇਟੀ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਨਵਾਂ ਪ੍ਰਧਾਨ ਮਿਲੇਗਾ। ਅੱਜ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਹੋਵੇਗਾ, ਜਿੱਥੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ਮੈਂਬਰ ਆਪਣੀ

Read More
India Punjab

“ਅੱਜ ਸੰਸਦ ‘ਚ ਜਗੇਗਾ ਅੰਨਦਾਤਾ ਦਾ ਸੂਰਜ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਟਵੀਟ ਕਰਦਿਆਂ ਕਿਹਾ ਕਿ ਅੱਜ ਸੰਸਦ ਵਿੱਚ ਅੰਨਦਾਤਾ ਦੇ ਨਾਂਅ ਦਾ ਸੂਰਜ ਉਗਾਉਣਾ ਹੈ।

Read More
India Punjab

ਅੱਜ ਸ਼ੁਰੂ ਹੋਵੇਗਾ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਫੀ ਹੰਗਾਮਾ ਹੋਣ ਦੀ ਸੰਭਾਵਨਾ ਵੀ ਹੈ ਕਿਉਂਕਿ ਵਿਰੋਧੀ ਧਿਰ ਕਿ ਸਾਨੀ ਅੰਦੋ ਲਨ ਦੌਰਾਨ ਮਾ ਰੇ ਗਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣ ਸਮੇਤ ਕਈ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ

Read More