ਕੇਂਦਰ ਸਰਕਾਰ ਪੁਰਾਣੇ ਕਾਨੂੰਨਾਂ ਨੂੰ ਦੁਬਾਰਾ ਲਾਗੂ ਕਰਨਾ ਚਾਹੁੰਦੀ ਹੈ- ਮੁੱਖ ਮੰਤਰੀ
ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਰਵਰੀ 2024 ਤੋਂ ਚੱਲ ਰਹੇ ਕਿਸਾਨੀ ਮੋਰਚੇ ‘ਤੇ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੁਲਾਈ 2024 ਤੋਂ ਕਿਸਾਨਾਂ ਨਾਲ ਰਾਬਤਾ ਤੋੜਿਆ ਹੋਇਆ ਹੈ।