ਮੁੱਖ ਸਕੱਤਰ ਦੇ ਅਹੁਦੇ ਤੋਂ ਲਾਹੇ ਕਰਨ ਅਵਤਾਰ ਸਿੰਘ ਨੂੰ ਇੱਕ ਹੋਰ ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ
‘ਦ ਖ਼ਾਲਸ ਬਿਊਰੋ :- 30 ਜੂਨ ਨੂੰ ਹੋਈ ਪੰਜਾਬ ਕੈਬਨਿਟ ਦੀ ਬੈਠਕ ‘ਚ ਕਈਂ ਅਹਿਮ ਫੈਸਲੇ ਲਏ ਗਏ ਜਿਸ ਵਿੱਚ ਕਰਨ ਅਵਤਾਰ ਸਿੰਘ ਨੂੰ ‘ਪੰਜਾਬ ਵਾਟਰ ਰੈਗੂਲੇਟਰੀ’ ਦੇ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਦੇ ਅਹੁਦੇ ਉੱਤੇ ਸਨ ਤੇ ਹਾਲ ਹੀ ‘ਚ ਉਨ੍ਹਾਂ ਨੂੰ ਇਸ