ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਛੇਤੀ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਕਾਰਗੋ ਪ੍ਰਣਾਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਕਾਰਗੋ ਪ੍ਰਣਾਲੀ ਛੇਤੀ ਹੀ ਸ਼ੁਰੂ ਹੋ ਜਾਵੇਗੀ। ਕੇਂਦਰੀ ਮੰਤਰੀ ਨੇ ਲਿਖਤੀ ਰੂਪ ਵਿੱਚ ਇਸਦਾ ਐਲਾਨ ਕਰਦਿਆਂ ਕਿਹਾ ਕਿ ਇਹ ਸਹੂਲਤ ਇਸ ਸਾਲ ਦੇ ਅੰਤ ਤੱਕ ਸ਼ੁਰੂ ਕਰ ਦਿੱਤੀ ਜਾਵੇਗੀ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (CIAL) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਅਜੇ ਭਾਰਦਵਾਜ ਨੇ ਕਿਹਾ
