ਬੈਂਸ ਭਰਾਵਾਂ ਦੇ ਸਾਇਕਲ ਰੋਸ ਮਾਰਚ ਨੂੰ ਚੰਡੀਗੜ੍ਹ ‘ਚ ਦਾਖਲ ਹੋਣ ਦੀ ਮਿਲੀ ਇਜਾਜ਼ਤ
‘ਦ ਖਾਲਸ ਬਿਊਰੋ:- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ‘ਚ ਪੰਜ ਦਿਨਾਂ ਸਾਈਕਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਤੋਂ ਅੱਜ ਪੰਜਵੇਂ ਦਿਨ 26 ਜੂਨ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਹਾਇਸ਼ ‘ਤੇ ਪਹੁੰਚ ਕੇ ਖਤਮ ਹੋਵੇਗਾ। ਪੰਜ ਦਿਨਾਂ ਇਹ ਰੋਸ