ਬਿਨਾਂ ਸਕੂਲ ਖੁੱਲ੍ਹਣ ਤੋਂ 70 ਫੀਸਦੀ ਫ਼ੀਸਾਂ ਲੈਣ ‘ਤੇ ਹਾਲੇ ਤੱਕ ਕੋਈ ਫੈਸਲਾ ਲੈ ਸਕੀ ਉੱਚ ਅਦਾਲਤ
‘ਦ ਖ਼ਾਲਸ ਬਿਊਰੋ :- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨ ਪੰਜਾਬ ਦੇ ਨਿੱਜੀ ਸਕੂਲਾਂ ਦੇ ਫੀਸ ਸਬੰਧੀ ਮਾਮਲੇ ਦੀ ਸੁਣਵਾਈ ਮੁਕੰਮਲ ਕਰ ਦਿੱਤੀ ਹੈ। ਪ੍ਰਾਈਵੇਟ ਸਕੂਲਾਂ, ਵਿਦਿਆਰਥੀਆਂ ਦੇ ਮਾਪਿਆਂ ਤੇ ਪੰਜਾਬ ਸਰਕਾਰ ਨੇ ਆਪੋ-ਆਪਣੇ ਪੱਖ ਅਦਾਲਤ ਸਾਹਮਣੇ ਰੱਖੇ। ਸੂਬਾ ਸਰਕਾਰ ਨੇ ਹਲਫ਼ਨਾਮਾ ਦਾਇਰ ਕਰਦਿਆਂ ਅਦਾਲਤ ਨੂੰ ਅਪੀਲ ਕੀਤੀ ਕਿ ਸਰਕਾਰ ਫੀਸਾਂ ਮੁਆਫ਼ ਕਰਨ ਲਈ